ਪੜਚੋਲ ਕਰੋ

AGTF ਨੇ ਲਿਆ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਪੁਲਿਸ ਰਿਮਾਂਡ, ਫੇਕ ਪਾਸਪੋਰਟ ਦਾ ਕੇਸ ਦਰਜ

ਬਦਨਾਮ ਗੈਂਗਸਟਰ ਲਾਰੈਂਸ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਦੀ ਪਕੜ 'ਚ ਆ ਗਿਆ ਹੈ। ਲਾਰੈਂਸ ਨੂੰ ਸ਼ਨੀਵਾਰ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਚੰਡੀਗੜ੍ਹ: ਬਦਨਾਮ ਗੈਂਗਸਟਰ ਲਾਰੈਂਸ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਦੀ ਪਕੜ 'ਚ ਆ ਗਿਆ ਹੈ। ਲਾਰੈਂਸ ਨੂੰ ਸ਼ਨੀਵਾਰ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਨੂੰ ਉਸੇ ਰਸਤੇ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਜੱਜ ਅਦਾਲਤ ਵਿੱਚ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ।

ਅਦਾਲਤ ਵਿੱਚ ਪੇਸ਼ੀ ਦੌਰਾਨ ਮੌਜੂਦ ਏ.ਜੀ.ਟੀ.ਐਫ ਨੇ ਉਸਦਾ ਟਰਾਂਜ਼ਿਟ ਰਿਮਾਂਡ ਲੈ ਲਿਆ। ਜਿਸ ਤੋਂ ਬਾਅਦ ਉਸ ਨੂੰ ਮੋਹਾਲੀ ਲਿਆਂਦਾ ਗਿਆ। ਇੱਥੇ ਜਾਅਲੀ ਪਾਸਪੋਰਟ ਨੂੰ ਲੈ ਕੇ ਉਸ ਦੇ ਖਿਲਾਫ ਸਟੇਟ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਕਤਲ ਤੋਂ ਪਹਿਲਾਂ ਉਸ ਨੇ ਆਪਣੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਨੂੰ ਵਿਦੇਸ਼ ਭੇਜ ਦਿੱਤਾ ਸੀ।ਲਾਰੈਂਸ ਨੂੰ 10 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ।

ਸੱਤੂ ਕਤਲ ਕਾਂਡ ਦੀ ਕੀਤੀ ਜਾਂਚ
ਲਾਰੈਂਸ ਨੂੰ ਬਟਾਲਾ ਪੁਲਿਸ ਨੇ 12 ਅਗਸਤ ਨੂੰ ਰਿਮਾਂਡ 'ਤੇ ਲਿਆ ਸੀ। ਉਸ ਤੋਂ ਫਤਿਹਗੜ੍ਹ ਚੂੜੀਆਂ ਵਿੱਚ ਸਤਨਾਮ ਸੱਤੂ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਿਮਾਂਡ ਖਤਮ ਹੁੰਦੇ ਹੀ ਬਟਾਲਾ ਅਦਾਲਤ 'ਚ ਪੇਸ਼ ਕੀਤਾ ਗਿਆ।

ਪੰਜਾਬ ਵਿੱਚ ਲਾਰੈਂਸ ਖ਼ਿਲਾਫ਼ 17 ਕੇਸ ਦਰਜ ਹਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਲਾਰੈਂਸ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਮਾਨਸਾ ਪੁਲੀਸ ਤੋਂ ਬਾਅਦ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ ਅਤੇ ਫਰੀਦਕੋਟ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਬਟਾਲਾ ਪੁਲਸ ਉਸ ਨੂੰ ਲੈ ਗਈ। ਪੰਜਾਬ ਵਿੱਚ ਲਾਰੈਂਸ ਖ਼ਿਲਾਫ਼ 17 ਗੰਭੀਰ ਮਾਮਲੇ ਦਰਜ ਹਨ। ਸਾਰੇ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget