ਪੜਚੋਲ ਕਰੋ
Advertisement
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ 'ਚੋਂ ਅਸਲੇ ਸਣੇ ਚਾਰ ਗ੍ਰਿਫਤਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਇਨ੍ਹਾਂ ਤੋਂ 3 ਹੈਂਡ ਗ੍ਰਨੇਡ, 1 ਆਈਈਡੀ, 2 9 ਐਮਐਮ ਪਿਸਤੌਲ ਤੇ 40 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਕੀਤੇ ਗਏ ਚਾਰ ਮੈਂਬਰ ਕੈਨੇਡਾ ਸਥਿਤ ਅਰਸ਼ ਡੱਲਾ ਤੇ ਆਸਟ੍ਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਸਬੰਧਤ ਮਡਿਊਲ ਮੈਂਬਰ ਹਨ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇਹ ਸਫਲਤਾ ਹਾਸਲ ਕੀਤੀ ਹੈ।
Ahead of #IndependenceDay, Punjab Police foils major terror threat and busts Pak-ISI backed terror module,with help of Delhi Police. 4 module members associated with Canada-based Arsh Dalla & Australia-based Gurjant Singh arrested . (1/2)
— Punjab Police India (@PunjabPoliceInd) August 14, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement