ਪੜਚੋਲ ਕਰੋ

ਖੁਸ਼ਖਬਰੀ! ਹੁਣ ਅੰਮ੍ਰਿਤਸਰ ਤੋਂ ਇੱਕ ਹੋਰ ਹਵਾਈ ਉਡਾਰੀ

ਸਪਾਈਸ ਜੈੱਟ ਏਅਰ ਲਾਈਨ 10 ਫਰਵਰੀ ਤੋਂ ਅਹਿਮਦਾਬਾਦ-ਅੰਮ੍ਰਿਤਸਰ ਦਰਮਿਆਨ ਸਿੱਧੀ ਉਡਾਣ ਸ਼ੁਰੂ ਕਰ ਰਹੀ ਹੈ। ਇਹ ਜਹਾਜ਼ ਐਤਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਦਿਨ ਉਡਾਣ ਭਰੇਗਾ। ਇਹ ਜਾਣਕਾਰੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਭਾਰਤ ਵਿੱਚ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਦਿੱਤੀ।

ਅੰਮ੍ਰਿਤਸਰ: ਸਪਾਈਸ ਜੈੱਟ ਏਅਰ ਲਾਈਨ 10 ਫਰਵਰੀ ਤੋਂ ਅਹਿਮਦਾਬਾਦ-ਅੰਮ੍ਰਿਤਸਰ ਦਰਮਿਆਨ ਸਿੱਧੀ ਉਡਾਣ ਸ਼ੁਰੂ ਕਰ ਰਹੀ ਹੈ। ਇਹ ਜਹਾਜ਼ ਐਤਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਦਿਨ ਉਡਾਣ ਭਰੇਗਾ। ਇਹ ਜਾਣਕਾਰੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਭਾਰਤ ਵਿੱਚ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਦਿੱਤੀ। ਕਾਮਰਾ ਨੇ ਦੱਸਿਆ ਕਿ ਇਸ ਉਡਾਣ ਦੀ ਬੁਕਿੰਗ ਸਪਾਈਸ ਜੈੱਟ ਦੀ ਵੈੱਬਸਾਈਟ ਤੇ 28 ਮਾਰਚ ਤੱਕ ਲਈ ਉਪਲੱਬਧ ਹੈ। ਏਅਰਲਾਈਨਾਂ ਦਾ ਗਰਮੀਆਂ ਦਾ ਸੀਜ਼ਨ 29 ਮਾਰਚ ਤੋਂ ਸ਼ੁਰੂ ਹੁੰਦਾ ਹੈ। ਸਪਾਈਸ ਜੈਟ ਦੀ ਉਡਾਣ ਨੰਬਰ ਐਸਜੀ-2931 ਸਵੇਰੇ 5:55 ਵਜੇ ਅਹਿਮਦਾਬਾਦ ਏਅਰਪੋਰਟ ਤੋਂ ਉਡਾਣ ਭਰ ਕੇ ਸਵੇਰੇ 8:05 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਉਤਰੇਗੀ। ਇਹੀ ਜਹਾਜ਼ ਫਿਰ ਸਵੇਰੇ 8:25 ਵਜੇ ਉਡਾਣ ਨੰਬਰ ਐਸਜੀ-2932 ਹਵਾਈ ਅੱਡੇ ਤੋਂ ਰਵਾਨਾ ਹੋਵੇਗਾ ਅਤੇ ਸਵੇਰੇ 10: 35 ਵਜੇ ਅਹਿਮਦਾਬਾਦ ਹਵਾਈ ਅੱਡੇ ‘ਤੇ ਉਤਰੇਗਾ। ਅਹਿਮਦਾਬਾਦ ਵਿਖੇ ਵੱਡੀ ਗਿਣਤੀ ਵਿੱਚ ਪੰਜਾਬੀ ਆਬਾਦੀ ਵੱਸਦੀ ਹੈ ਅਤੇ ਗੁਜਰਾਤ ਤੋਂ ਸਿੰਧੀ ਭਾਈਚਾਰੇ ਦੇ ਬਹੁਤ ਸਾਰੇ ਲੋਕ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਵੀ ਆਉਂਦੇ ਹਨ। ਇਸ ਦੇ ਨਾਲ ਨਾਲ ਅੰਮ੍ਰਿਤਸਰ ਦੇ ਟੈਕਸਟਾਈਲ, ਉਦਯੋਗਿਕ ਅਤੇ ਹੀਰਾ ਵਪਾਰੀਆਂ ਨੂੰ ਵੀ ਲਾਭ ਹੋਵੇਗਾ। ਜੋ ਅਹਿਮਦਾਬਾਦ ਅਤੇ ਸੂਰਤ ਨਾਲ ਵਪਾਰ ਕਰਦੇ ਹਨ।  ਇਸ ਉਡਾਣ ਦੀ ਸ਼ੁਰੂਆਤ ਤੋਂ ਬਾਅਦ, ਸੂਰਤ ਸਣੇ ਦੋਵਾਂ ਸ਼ਹਿਰਾਂ ਦੇ ਕਾਰੋਬਾਰੀਆਂ ਨੂੰ ਦਿੱਲੀ ਏਅਰਪੋਰਟ ਨਹੀਂ ਜਾਣਾ ਪਏਗਾ।

ਟਾਪ ਹੈਡਲਾਈਨ

Kapurthala ’ਚ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵੱਲੋਂ ਧਰਨਾ; ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਹੋਵੇਗਾ ਸਸਕਾਰ
Kapurthala ’ਚ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵੱਲੋਂ ਧਰਨਾ; ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਹੋਵੇਗਾ ਸਸਕਾਰ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Punjab News: ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...
ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
School Holiday : ਵਿਦਿਆਰਥੀਆਂ ਦੀਆਂ ਮੌਜਾਂ ! 16 ਨਵੰਬਰ ਨੂੰ ਛੁੱਟੀ ਦਾ ਐਲਾਨ , ਲਗਾਤਾਰ 3 ਦਿਨ ਨਹੀਂ ਖੁੱਲ੍ਹਣਗੇ ਸਕੂਲ
School Holiday : ਵਿਦਿਆਰਥੀਆਂ ਦੀਆਂ ਮੌਜਾਂ ! 16 ਨਵੰਬਰ ਨੂੰ ਛੁੱਟੀ ਦਾ ਐਲਾਨ , ਲਗਾਤਾਰ 3 ਦਿਨ ਨਹੀਂ ਖੁੱਲ੍ਹਣਗੇ ਸਕੂਲ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Embed widget