ਪੜਚੋਲ ਕਰੋ

ਪੰਜਾਬੀ ਪ੍ਰੋਫੈਸਰ ਨੂੰ ਏਅਰ ਇੰਡੀਆ ਨੇ ਜਹਾਜ਼ ਤੋਂ ਹੇਠਾਂ ਲਾਹੁਣਾ ਪਿਆ ਮਹਿੰਗਾ, ਭਰਨਾ ਪਵੇਗਾ ਲੱਖਾਂ ਦਾ ਜ਼ੁਰਮਾਨਾ

ਏਅਰ ਇੰਡੀਆ ਨੇ ਪੰਜਾਬੀ ਮੁਸਾਫਰ ਨੂੰ ਫਲਾਈਟ ਤੋਂ ਉਤਾਰ ਦਿੱਤਾ, ਜਿਸ ਦਾ ਖਾਮਿਆਜ਼ਾ ਨੂੰ ਇੱਕ ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਦੇ ਕੇ ਚੁਕਾਉਣਾ ਪਿਆ। ਮੁਹਾਲੀ ਨਿਵਾਸੀ ਤੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਸਰਦੂਲ ਸਿੰਘ ਘੁੰਮਣ ਸਾਇੰਸ ਕਾਨਫਰੰਸ ਲਈ ਨੀਦਰਲੈਂਡ ਗਏ ਸੀ।

ਨਵੀਂ ਦਿੱਲੀ: ਏਅਰ ਇੰਡੀਆ ਨੇ ਪੰਜਾਬੀ ਮੁਸਾਫਰ ਨੂੰ ਫਲਾਈਟ ਤੋਂ ਉਤਾਰ ਦਿੱਤਾ, ਜਿਸ ਦਾ ਖਾਮਿਆਜ਼ਾ ਨੂੰ ਇੱਕ ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਦੇ ਕੇ ਚੁਕਾਉਣਾ ਪਿਆ। ਮੁਹਾਲੀ ਨਿਵਾਸੀ ਤੇ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਸਰਦੂਲ ਸਿੰਘ ਘੁੰਮਣ ਸਾਇੰਸ ਕਾਨਫਰੰਸ ਲਈ ਨੀਦਰਲੈਂਡ ਗਏ ਸੀ। ਉੱਥੋਂ ਉਹ ਨਵੀਂ ਦਿੱਲੀ ਏਅਰਪੋਰਟ ‘ਤੇ ਉੱਤਰੇ, ਪਰ ਨਵੀਂ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਦੀ ਫਲਾਈਟ 'ਚੋਂ ਉਨ੍ਹਾਂ ਨੂੰ ਬਿਨਾ ਕਾਰਨ ਦੱਸੇ ਹੀ ਉਤਾਰ ਦਿੱਤਾ ਗਿਆ। ਘਟਨਾ ਸਾਲ 2015 ਦੀ ਹੈ। ਇਸ ਦੀ ਸ਼ਿਕਾਇਤ ਪ੍ਰੋਫੈਸਰ ਘੁੰਮਣ ਨੇ ਕੰਜ਼ਿਊਮਰ ਕੋਰਟ ‘ਚ ਕੀਤੀ। ਖਪਤਕਾਰ ਫੋਰਮ ਨੇ ਏਅਰ ਇੰਡੀਆ ਵੱਲੋਂ ਸ਼ਿਕਾਈਤਕਰਤਾ ਨੂੰ ਪੰਜ ਹਜ਼ਾਰ ਰੁਪਏ ਹਰਜ਼ਾਨਾ ਅਤੇ ਪੰਜ ਹਜ਼ਾਰ ਰੁਪਏ ਕੇਸ ਖ਼ਰਚ ਦੇਣ ਦੇ ਆਦੇਸ਼ ਦਿੱਤੇ ਸੀ। ਪਰ ਸ਼ਿਕਾਇਤ ਕਰਤਾ ਫੋਰਮ ਦੇ ਫੈਸਲੇ ਤੋਂ ਖੁਸ਼ ਨਹੀਂ ਸੀ ਅਤੇ ਉਸ ਨੇ ਸਟੇਟ ਕਮਿਸ਼ਨ ‘ਚ ਮਾਮਲੇ ਦੀ ਅਪੀਲ ਕੀਤੀ। ਹੁਣ ਸਟੇਟ ਕਮਿਸ਼ਨ ਨੇ ਏਅਰ ਇੰਡੀਆ ਨੂੰ ਇੱਕ ਲੱਖ ਰੁਪਏ 10 ਫ਼ੀਸਦ ਵਿਆਜ ਦੇ ਨਾਲ ਹਰਜ਼ਾਨਾ ਅਤੇ ਪੰਜ ਹਜ਼ਾਰ ਕੇਸ ਖ਼ਰਚ ਦੇਣ ਦੇ ਆਦੇਸ਼ ਕੰਪਨੀ ਨੂੰ ਜਾਰੀ ਕੀਤੇ ਹਨ। ਸ਼ਿਕਾਇਤ ਕਰਤਾ ਨੂੰ ਨਵੀਂ ਦਿੱਲੀ ਤੋਂ ਚੰਡੀਗੜ੍ਹ ਲਈ ਟੈਕਸੀ ਕਿਰਾਇਆ 5500 ਰੁਪਏ ਵੀ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 

Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget