ਪੜਚੋਲ ਕਰੋ

ਯੂਕੇ 'ਚ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ!

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ ਰਹੇਗੀ। ਇਸ ਦੇ ਬੰਦ ਹੋਣ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਕੀਤਾ ਹੈ।

ਲੰਡਨ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ ਰਹੇਗੀ। ਇਸ ਦੇ ਬੰਦ ਹੋਣ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਦਾਅਵਾ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਕੀਤਾ ਹੈ। ਦਰਅਸਲ ਸੇਵਾ ਟਰੱਸਟ ਯੂਕੇ ਤੇ ਸਿੰਘ ਸਭਾ ਸਾਊਥਹਾਲ ਦੇ ਸੀਨੀਅਰ ਨੁਮਾਇੰਦਿਆਂ ਦੀ ਏਅਰ ਇੰਡੀਆ ਨਾਲ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਪਾਰਕ ਐਵੀਨਿਊ ਵਿਖੇ ਹੋਈ। ਮੀਟਿੰਗ ਵਿੱਚ ਸੇਵਾ ਟਰੱਸਟ ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ, ਸਿੰਘ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਏਅਰ ਇੰਡੀਆ ਦੇ ਹੀਥਰੋ ਤੇ ਸਟੇਨਸਟੈਡ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਤੇ ਰਾਜ ਮਲਹੋਤਰਾ ਨੇ ਹਿੱਸਾ ਲਿਆ। ਇਸ ਮੌਕੇ ਅਨਿਲ ਮਾਥਿਨ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆਂ ਵੱਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਜੋ ਸਿੱਧੀ ਉਡਾਣ ਸ਼ੁਰੂ ਕੀਤੀ ਗਈ ਸੀ, ਬਾਰੇ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਦਕਿ ਏਅਰ ਇੰਡੀਆ ਵੱਲੋਂ ਇਸ ਉਡਾਣ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਹਵਾਈ ਰੂਟ ਦੀ ਸਫ਼ਲਤਾ ਸਵਾਰੀਆਂ ਦੀ ਗਿਣਤੀ 'ਤੇ ਵੀ ਨਿਰਭਰ ਹੁੰਦੀ ਹੈ ਕਿ ਕਿੰਨੀ ਮਾਤਰਾ ਵਿੱਚ ਸਵਾਰੀਆਂ ਸਫ਼ਰ ਕਰ ਰਹੀਆਂ ਹਨ। ਇਸ ਮੌਕੇ ਕੌਂਸਲਰ ਸੇਖੋਂ ਤੇ ਮੱਲੀ ਨੇ ਹੀਥਰੋ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਸਬੰਧੀ ਤੱਥ ਸਾਂਝੇ ਕੀਤੇ। ਉਨ੍ਹਾਂ ਪੰਜਾਬੀ ਤੇ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ’ਤੇ ਉੱਠ ਰਹੀ ਇਸ ਮੰਗ ਤੋਂ ਜਾਣੂ ਕਰਵਾਇਆ ਕਿ ਹੀਥਰੋ ਤੋਂ ਏਅਰ ਇੰਡੀਆ ਨੂੰ ਸਟੈਨਸਟਿੱਡ ਨਾਲੋਂ ਵੱਧ ਸਵਾਰੀਆਂ ਮਿਲਣਗੀਆਂ ਤੇ ਅਮਰੀਕਾ, ਕੈਨੇਡਾ, ਯੂਰਪ ਤੋਂ ਆਉਣ ਵਾਲੇ ਪੰਜਾਬੀ ਤੇ ਸਿੱਖ ਭਾਈਚਾਰੇ ਨੂੰ ਵੀ ਇਸ ਫਲਾਈਟ ਦਾ ਲਾਭ ਮਿਲੇਗਾ। ਇਸ ਨਾਲ ਏਅਰ ਇੰਡੀਆ ਦੀ ਆਮਦਨ ਵੀ ਵਧੇਗੀ। ਉਕਤ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬੀਆਂ ਦੀ ਇਸ ਮੰਗ ਨੂੰ ਮੁੜ ਸੀਨੀਅਰ ਅਧਿਕਾਰੀਆਂ ਨਾਲ ਸਾਂਝੀ ਕਰਨਗੇ।

ਟਾਪ ਹੈਡਲਾਈਨ

Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Embed widget