ਪੜਚੋਲ ਕਰੋ

ਨਸ਼ਾ ਕੇਸ 'ਚ ਥਾਣੇਦਾਰ ਨੇ ਲਈ ਲੱਖਾਂ ਦੀ ਰਿਸ਼ਵਤ, ਧੋਣਾ ਪਿਆ ਨੌਕਰੀ ਤੋਂ ਹੱਥ

ਅਜਨਾਲਾ ਥਾਣੇ ਦੇ ਮੁਖੀ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਡਰੱਗ ਕੇਸ ਵਿੱਚੋਂ ਮੁਲਜ਼ਮ ਨੂੰ ਨਸ਼ਾ ਕੇਸ ਵਿੱਚੋਂ ਛੁਟਕਾਰਾ ਦਿਵਾਉਣ ਬਦਲੇ ਸੱਤ ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਅੰਮ੍ਰਿਤਸਰ: ਨਸ਼ੇ ਦੇ ਮਾਮਲੇ ਵਿੱਚ ਥਾਣੇਦਾਰ ਵੱਲੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ 'ਤੇ ਨੌਕਰੀ ਤੋਂ ਹੱਥ ਧੋਣਾ ਪੈ ਗਿਆ ਹੈ। ਦੋਸ਼ੀ ਥਾਣੇਦਾਰ ਤੋਂ ਪੁਲਿਸ ਨੇ ਪੰਜ ਲੱਖ ਰੁਪਏ ਬਰਾਮਦ ਵੀ ਕਰ ਲਏ ਹਨ। ਅਜਨਾਲਾ ਥਾਣੇ ਦੇ ਮੁਖੀ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਡਰੱਗ ਕੇਸ ਵਿੱਚੋਂ ਮੁਲਜ਼ਮ ਨੂੰ ਨਸ਼ਾ ਕੇਸ ਵਿੱਚੋਂ ਛੁਟਕਾਰਾ ਦਿਵਾਉਣ ਬਦਲੇ ਸੱਤ ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਥਾਣੇਦਾਰ ਤੋਂ ਪੰਜ ਲੱਖ ਰੁਪਏ ਜ਼ਬਤ ਕਰ ਲਏ ਹਨ ਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ (ਦਿਹਾਤੀ) ਦੇ ਸੀਨੀਅਰ ਪੁਲਿਸ ਕਪਤਾਨ ਪਰਮਪਾਲ ਸਿੰਘ ਨੇ ਦੱਸਿਆ ਕਿ ਥਾਣਾ ਅਜਨਾਲਾ ਦੇ ਐਸਐਚਓ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੇ ਦੀਪਕ ਕੁਮਾਰ ਖ਼ਿਲਾਫ਼ 15-03-2019 ਨੂੰ ਨਸ਼ਾ ਵਿਰੋਧੀ ਕਾਨੂੰਨ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਸੀ। ਉਸ ਨੇ ਦੀਪਕ ਕੁਮਾਰ ਦੇ ਭਰਾ ਧੀਰਜ ਤੋਂ ਕੇਸ ਨੂੰ ਕਮਜ਼ੋਰ ਕਰਨ ਤੇ ਦੀਪਕ ਕੁਮਾਰ ਨੂੰ ਫਾਇਦਾ ਪਹੁੰਚਾਉਣ ਲਈ 10 ਲੱਖ ਰੁਪਏ ਦੀ ਮੰਗ ਕੀਤੀ ਜਿਸ ਵਿੱਚੋਂ ਉਸ ਨੇ ਧੀਰਜ ਕੁਮਾਰ ਤੋਂ ਸੱਤ ਲੱਖ ਰੁਪਏ ਲੈ ਵੀ ਲਏ ਸਨ ਅਤੇ ਬਾਕੀ ਤਿੰਨ ਲੱਖ ਰੁਪਏ ਦੇ ਲਈ ਦਬਾਅ ਬਣਾ ਰਿਹਾ ਸੀ। ਧੀਰਜ ਨੇ ਇਸ ਦੀ ਸ਼ਿਕਾਇਤ ਧੀਰਜ ਐਸਐਸਪੀ ਦਿਹਾਤੀ ਨੂੰ ਦਿੱਤੀ ਤਾਂ ਜਾਂਚ ਸ਼ੁਰੂ ਕੀਤੀ ਗਈ। ਇਸ ਦੌਰਾਨ ਪਾਇਆ ਗਿਆ ਕਿ ਮਨਜਿੰਦਰ ਸਿੰਘ ਵੱਲੋਂ ਸੱਤ ਲੱਖ ਰੁਪਏ ਰਿਸ਼ਵਤ ਲਈ ਹੈ ਅਤੇ ਤਿੰਨ ਲੱਖ ਹੋਰ ਮੰਗ ਰਿਹਾ ਸੀ। ਐਸਐਸਪੀ ਦਿਹਾਤੀ ਪਰਮਪਾਲ ਸਿੰਘ ਨੇ ਦੱਸਿਆ ਕਿ ਮੈਜਿਸਟਰੇਟ ਦੀ ਹਾਜ਼ਿਰੀ ਵਿੱਚ ਮਨਜਿੰਦਰ ਸਿੰਘ ਤੋਂ ਰਿਸ਼ਵਤ ਦੀ ਰਕਮ ਵਿੱਚੋਂ 5 ਲੱਖ ਰੁਪਏ ਬਰਾਮਦ ਕਰ ਲਏ ਹਨ ਅਤੇ ਮਨਜਿੰਦਰ ਸਿੰਘ ਨੂੰ ਡਿਸਮਿਸ ਕਰਕੇ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਕਾਰਵਾਈਆਂ ਦੀ ਵੀ ਜਾਂਚ ਕੀਤੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget