ਪੜਚੋਲ ਕਰੋ

ਕੈਪਟਨ ਖੁਦ ਦਲ-ਬਦਲੂ, ਪੰਜਾਬ ਕਾਂਗਰਸ 'ਚ ਸਰਜੀਕਲ ਸਟ੍ਰਾਈਕ ਦੀ ਲੋੜ, ਰਾਹੁਲ ਨਾਲ ਮੀਟਿੰਗ ਮਗਰੋਂ ਦੂਲੋ ਦਾ ਹਮਲਾ

ਦੱਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਦੇ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਹਫਤੇ ਦੇ ਸ਼ੁਰੂ ਵਿੱਚ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਮੁੱਕਦਾ ਦਿਖਾਈ ਨਹੀਂ ਦੇ ਰਿਹਾ। ਕਾਂਗਰਸ ਦੇ ਜਨਰਲ ਸਕੱਤਰ ਅੱਜ ਵੀ ਪੰਜਾਬ ਦੇ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਅੱਜ ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਦਲ-ਬਦਲੂ ਤੱਕ ਕਰਾਰ ਦੇ ਦਿੱਤਾ। ਇਨ੍ਹਾਂ ਕਿਹਾ ਕਿ ਅਮਰਿੰਦਰ ਖੁਦ ਦੂਜੀ ਪਾਰਟੀ ਤੋਂ ਕਾਂਗਰਸ ਵਿੱਚ ਆਏ ਹਨ।

ਉਨ੍ਹਾਂ ਨੇ ਸਖਤ ਲਹਿਜੇ ਵਿੱਚ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿੱਚ ਸਰਜੀਕਲ ਸਟ੍ਰਾਈਕ ਕਰਨ ਦੀ ਲੋੜ ਹੈ। ਪੁਰਾਣੀ ਟਕਸਾਲੀ ਕਾਂਗਰਸੀਆਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਦੂਲੋ ਦੇ ਹਮਲੇ ਮਗਰੋਂ ਸਪਸ਼ਟ ਹੈ ਕਿ ਕਾਂਗਰਸ ਦਾ ਕਲੇਸ਼ ਅਜੇ ਨਹੀਂ ਮੁੱਕਿਆ। ਟਕਸਾਲੀ ਕਾਂਗਰਸੀ ਹਾਈਕਮਾਨ ਉੱਪਰ ਸਖਤ ਐਕਸ਼ਨ ਲਈ ਦਬਾਅ ਬਣਾ ਰਹੇ ਹਨ।

ਦੱਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਦੇ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਹਫਤੇ ਦੇ ਸ਼ੁਰੂ ਵਿੱਚ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।

ਇਸ ਦੌਰਾਨ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਲੜੀਵਾਰ ਮੀਟਿੰਗਾਂ ਦੇ ਵਿਚਕਾਰ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਕਿਹਾ ਕਿ ਮੌਜੂਦਾ ਸਥਿਤੀ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਹੁਣ ਰਾਹੁਲ ਦੀਆਂ ਮੀਟਿੰਗਾਂ ਤੇ ਸੀਨੀਅਰ ਲੀਡਰਾਂ ਦੀ ਬਿਆਨਬਾਜੀ ਤੋਂ ਲੱਗਦਾ ਹੈ ਕਿ ਮਾਮਲਾ ਸੁਲਝਣ ਵਾਲਾ ਨਹੀਂ।

ਦਰਅਸਲ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੋ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮੁੱਦੇ ‘ਤੇ ਸਵਾਲਾਂ ਦੇ ਘੇਰੇ ਵਿੱਚ ਹੈ, ਜਦਕਿ ਜਾਖੜ ਦਾ ਕਹਿਣਾ ਹੈ ਕਿ ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਹਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ, "ਮੈਨੂੰ ਉਮੀਦ ਹੈ ਕਿ ਮੌਜੂਦਾ ਸਥਿਤੀ ਜਲਦੀ ਹੱਲ ਹੋ ਜਾਵੇਗੀ। ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਕਾਂਗਰਸ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਫੈਸਲੇ 'ਤੇ ਸਲਾਹ ਦੇ ਰਹੇ ਹਨ।"

ਇਹ ਵੀ ਪੜ੍ਹੋ: ਵਿਆਹ ਤੇ ਬੱਚੇ ਪੈਦਾ ਕਰਨ ਲਈ ਮਿਲੇਗੀ ਛੁੱਟੀ, ਜਾਪਾਨ ’ਚ 4 ਦਿਨਾ ਹਫ਼ਤੇ ਦਾ ਹੋ ਸਕਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget