ਪੜਚੋਲ ਕਰੋ

ਵਿਦਵਾਨਾਂ ਵੱਲੋਂ ਢੱਡਰੀਆਂ ਵਾਲਾ ਤਲਬ, ਮਿਲ ਕੇ ਵਿਚਾਰਾਂ ਕਰਨ ਦਾ ਸੁਨੇਹਾ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ 22 ਦਸੰਬਰ ਨੂੰ ਤਲਬ ਕੀਤਾ ਹੈ। ਇਹ ਕਮੇਟੀ ਢੱਡਰੀਆਂ ਵਾਲੇ ਖਿਲਾਫ ਸ਼ਿਕਾਇਤਾਂ ਬਾਰੇ ਸਾਰੇ ਮਾਮਲੇ ਦੀ ਘੋਖ ਪੜਤਾਲ ਲਈ ਬਣਾਈ ਗਈ ਹੈ। ਪੰਜ ਵਿਦਵਾਨਾਂ ਦੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਨੂੰ ਕੁਝ ਵਿਵਾਦਤ ਕਥਨਾਂ ਬਾਰੇ ਵਿਚਾਰਾਂ ਕਰਨ ਸਬੰਧੀ 22 ਦਸੰਬਰ ਨੂੰ 12 ਵਜੇ, ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਆਉਣ ਲਈ ਸੱਦਾ ਭੇਜਿਆ ਗਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਉਕਤ ਸੱਦਾ ਢੱਡਰੀਆਂ ਵਾਲੇ ਨੇ ਪ੍ਰਾਪਤ ਕਰ ਲਿਆ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ 22 ਦਸੰਬਰ ਨੂੰ ਤਲਬ ਕੀਤਾ ਹੈ। ਇਹ ਕਮੇਟੀ ਢੱਡਰੀਆਂ ਵਾਲੇ ਖਿਲਾਫ ਸ਼ਿਕਾਇਤਾਂ ਬਾਰੇ ਸਾਰੇ ਮਾਮਲੇ ਦੀ ਘੋਖ ਪੜਤਾਲ ਲਈ ਬਣਾਈ ਗਈ ਹੈ। ਪੰਜ ਵਿਦਵਾਨਾਂ ਦੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਨੂੰ ਕੁਝ ਵਿਵਾਦਤ ਕਥਨਾਂ ਬਾਰੇ ਵਿਚਾਰਾਂ ਕਰਨ ਸਬੰਧੀ 22 ਦਸੰਬਰ ਨੂੰ 12 ਵਜੇ, ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਆਉਣ ਲਈ ਸੱਦਾ ਭੇਜਿਆ ਗਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਉਕਤ ਸੱਦਾ ਢੱਡਰੀਆਂ ਵਾਲੇ ਨੇ ਪ੍ਰਾਪਤ ਕਰ ਲਿਆ ਹੈ। ਸਬ ਕਮੇਟੀ ਦੇ ਕੋਆਰਡੀਨੇਟਰ ਡਾ. ਚਮਕੌਰ ਸਿੰਘ ਵੱਲੋਂ ਢੱਡਰੀਆਂ ਵਾਲੇ ਨੂੰ ਸੱਦਾ ਭੇਜਿਆ ਗਿਆ ਹੈ। ਪੰਜ ਵਿਦਵਾਨਾਂ ਦੀ ਕਮੇਟੀ 'ਚ ਡਾ. ਪਰਮਵੀਰ ਸਿੰਘ, ਪ੍ਰਿੰ. ਪ੍ਰਭਜੋਤ ਕੌਰ, ਗੁਰਮੀਤ ਸਿੰਘ , ਡਾ. ਅਮਰਜੀਤ ਸਿੰਘ ਤੇ ਇੰਦਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਵਿਦਵਾਨਾਂ ਦੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਨਾਲ ਇਕੱਲਿਆਂ ਬੈਠ ਕੇ ਵਿਚਾਰ ਵਟਾਂਦਰਾ ਕਰਨ ਲਈ 22 ਨੂੰ ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੇ ਮੀਟਿੰਗ ਹਾਲ ਵਿਖੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਹਨ ਕਿ ਉਕਤ ਸਾਰੇ ਮਾਮਲੇ ਬਾਰੇ ਢੱਡਰੀਆਂ ਵਾਲੇ ਨਾਲ ਗੱਲਬਾਤ 5 ਮੈਂਬਰੀ ਕਮੇਟੀ ਹੀ ਕਰੇਗੀ। ਚਾਹੇ ਕਮੇਟੀ ਉਸ ਨੂੰ ਆਪਣੇ ਕੋਲ ਬੁਲਾਵੇ ਜਾਂ ਕਿਤੇ ਜਾ ਕੇ ਗੱਲਬਾਤ ਕਰੇ। ਸੱਦਾ ਪੱਤਰ ਪ੍ਰਾਪਤ ਕਰ ਲੈਣ ਦੇ ਬਾਵਜੂਦ ਢੱਡਰੀਵਾਲਾ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਮਿਲਣ ਦੇ ਮਾਮਲੇ 'ਚ ਬੇਯਕੀਨੀ ਬਰਕਰਾਰ ਹੈ ਕਿਉਂਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਉਨ੍ਹਾਂ ਵੱਲੋਂ ਬਣਾਈ ਗਈ ਕਮੇਟੀ ਨੂੰ ਕੋਈ ਅਹਿਮੀਅਤ ਨਾ ਦੇਣ ਤੇ ਕਿਨਾਰਾ ਕਰਨ ਸਬੰਧੀ ਵਾਰ-ਵਾਰ ਬਿਆਨ ਦੇ ਚੁੱਕੇ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget