ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਲਈ ਲੱਗਾ ਵਿਸ਼ੇਸ਼ 'ਨੋਟ'

ਅਕਾਲ ਤਖ਼ਤ ਸਾਹਿਬ ਦੇ ਬਾਹਰ ਹੁਣ ਨਵਾਂ ਸੂਚਨਾ ਬੋਰਡ ਲੱਗਾ ਹੈ ਜਿਸ 'ਤੇ ਇਹ ਲਿਖਿਆ ਗਿਆ ਹੈ, "ਤਖ਼ਤ ਸਾਹਿਬ 'ਤੇ ਪਤਿਤ ਤੇ ਤਨਖ਼ਾਹੀਏ ਸਿੱਖ ਤੋਂ ਬਿਨਾਂ ਹਰ ਇੱਕ ਪ੍ਰਾਣੀ ਮਾਤਰ, ਸਿੱਖ ਅਤੇ ਗ਼ੈਰ ਸਿੱਖ ਦੀ ਵੀ ਅਰਦਾਸ ਹੋ ਸਕਦੀ ਹੈ। (ਪੰਨਾ 15, ਸਿੱਖ ਰਹਿਤ ਮਰਿਆਦਾ)।"

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਕੋਈ ਵੀ ਅਰਦਾਸ ਕਰਵਾ ਸਕਦਾ ਹੈ, ਬਸ਼ਰਤੇ ਸ਼ਰਧਾਲੂ ਪਤਿਤ ਜਾਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸਿੱਖ ਨਾ ਹੋਵੇ। ਅਕਾਲ ਤਖ਼ਤ ਸਾਹਿਬ ਦੇ ਬਾਹਰ ਹੁਣ ਨਵਾਂ ਸੂਚਨਾ ਬੋਰਡ ਲੱਗਾ ਹੈ ਜਿਸ ਮੁਤਾਬਕ ਹੁਣ ਸ੍ਰੀ ਅਕਾਲ ਤਖ਼ਤ ’ਤੇ ਕੋਈ ਵੀ ਗ਼ੈਰ ਸਿੱਖ ਅਰਦਾਸ ਕਰਵਾ ਸਕੇਗਾ। ਨਵੇਂ ਬੋਰਡ 'ਤੇ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਦਾ ਹਵਾਲਾ ਵੀ ਦਿੱਤਾ ਹੋਇਆ ਹੈ। ਤਖ਼ਤੀ 'ਤੇ ਇਹ ਲਿਖਿਆ ਗਿਆ ਹੈ, "ਤਖ਼ਤ ਸਾਹਿਬ 'ਤੇ ਪਤਿਤ ਤੇ ਤਨਖ਼ਾਹੀਏ ਸਿੱਖ ਤੋਂ ਬਿਨਾਂ ਹਰ ਇੱਕ ਪ੍ਰਾਣੀ ਮਾਤਰ, ਸਿੱਖ ਅਤੇ ਗ਼ੈਰ ਸਿੱਖ ਦੀ ਵੀ ਅਰਦਾਸ ਹੋ ਸਕਦੀ ਹੈ। (ਪੰਨਾ 15, ਸਿੱਖ ਰਹਿਤ ਮਰਿਆਦਾ)।" ਸ੍ਰੀ ਅਕਾਲ ਤਖ਼ਤ ਵਿਖੇ ਇਹ ਨਵਾਂ ਬੋਰਡ ਕੁਝ ਦਿਨ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਲਈ ਲੱਗਾ ਵਿਸ਼ੇਸ਼ 'ਨੋਟ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਅਜਿਹਾ ਬੋਰਡ ਪਹਿਲਾਂ ਵੀ ਲੱਗਾ ਹੁੰਦਾ ਸੀ, ਸ਼ਾਇਦ ਖਰਾਬ ਹੋਣ ਕਰਕੇ ਉੱਤਰ ਗਿਆ ਹੋਵੇਗਾ ਅਤੇ ਹੁਣ ਉਸ ਦੀ ਥਾਂ ’ਤੇ ਹੁਣ ਨਵਾਂ ਬੋਰਡ ਸਥਾਪਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਰਹਿਤ ਮਰਿਆਦਾ ਵਿੱਚ ਗ਼ੈਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਾਉਣ ਦੀ ਕੋਈ ਮਨਾਹੀ ਨਹੀਂ ਪਰ ਪਤਿਤ ਤੇ ਤਨਖਾਹੀਆ ਸਿੱਖ ਦੀ ਕੜਾਹ ਪ੍ਰਸਾਦਿ ਦੀ ਦੇਗ ਪ੍ਰਵਾਨ ਨਹੀਂ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਗ਼ੈਰ ਸਿੱਖ ਤੇ ਪਤਿਤ ਸਿੱਖਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਮੱਤਦਾਨ ਕਰਨ 'ਤੇ ਵੀ ਰੋਕ ਲੱਗੀ ਹੋਈ ਹੈ। ਗੁਰਮਤਿ ਰਹਿਤ ਮਰਿਆਦਾ ਮੁਤਾਬਕ ਪਤਿਤ ਸਿੱਖ ਨੂੰ ਸਰੋਪਾ ਭੇਟ ਕਰਨ 'ਤੇ ਵੀ ਮਨਾਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਜਿਹੀਆਂ ਪੰਥਕ ਪਾਰਟੀਆਂ ਵੀ ਇਸ ਮਰਿਆਦਾ ਦੀ ਉਲੰਘਣਾ ਅਕਸਰ ਕਰਦੀਆਂ ਰਹਿੰਦੀਆਂ ਹਨ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget