ਪੜਚੋਲ ਕਰੋ

ਜਥੇਦਾਰਾਂ ਦੇ ਬਾਈਕਾਟ ਬਾਰੇ ਬੋਲੇ ਗਿਆਨੀ ਗੁਰਬਚਨ ਸਿੰਘ

ਗੁਰਦਾਸਪੁਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਭ ਤੋਂ ਵਿਵਾਦਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੌਲੀ-ਹੌਲੀ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਿੰਨਾਂ ਤਖ਼ਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ ਤੇ ਬਾਈਕਾਟ ਵਾਲੀ ਗੱਲ ਮਨਘੜਤ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਹਾਂ ਪੱਖੀ ਰਵੱਈਆ ਦਿਖਾਉਣ ਤੋਂ ਬਾਅਦ ਭਾਰਤ ਸਰਕਾਰ ਨੂੰ ਵੀ ਕਦਮ ਪੁੱਟਣ ਦੀ ਅਪੀਲ ਕੀਤੀ। ਗਿਆਨੀ ਗੁਰਬਚਨ ਸਿੰਘ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਸਨ। ਇੱਥੇ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ ਕੀਤੀ ਤੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਮੀਡੀਆ ਵਿੱਚ ਪੰਜਾਬ ਵਿਚਲੇ ਤਿੰਨੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਉਨ੍ਹਾਂ ਦਾ ਬਾਈਕਾਟ ਕੀਤੇ ਜਾਣ ਦੀਆਂ ਖ਼ਬਰਾਂ ਸਹੀ ਨਹੀਂ ਤੇ ਸਿੰਘ ਸਾਹਿਬਾਨ ਉਨ੍ਹਾਂ ਦੇ ਨਾਲ ਹੀ ਹਨ। ਜ਼ਿਕਰਯੋਗ ਹੈ ਕਿ ਮੀਡੀਆ ਵਿੱਚ ਖ਼ਬਰਾਂ ਆਈਆਂ ਸਨ ਕਿ ਤਿੰਨ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਮੀਟਿੰਗਾਂ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਵੀ ਗਿਆਨੀ ਗੁਰਬਚਨ ਸਿੰਘ ਨੂੰ ਸੇਵਾਮੁਕਤ ਹੋ ਜਾਣ ਦੀ ਅਪੀਲ ਕੀਤੀ ਸੀ। ਇਸ 'ਤੇ ਗਿਆਨੀ ਗੁਰਬਚਨ ਸਿੰਘ ਨੇ ਖ਼ੁਦ ਨੂੰ ਜਥੇਦਾਰਾਂ ਦਾ ਸਾਥ ਹਾਸਲ ਹੋਣ ਦਾ ਦਾਅਵਾ ਕੀਤਾ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget