ਪੜਚੋਲ ਕਰੋ

ਇਤਿਹਾਸਕ ਡਿਓਢੀ ਢਹਿਣ ਮਗਰੋਂ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੋਏ ਨਵੇਂ ਹੁਕਮ

ਹੁਣ ਦੁਨੀਆ ਭਰ ਵਿੱਚ ਕਿਸੇ ਗੁਰਦਵਾਰੇ ਤੇ ਸਿੱਖ ਪੰਥ ਨਾਲ ਸਬੰਧਤ ਇਮਾਰਤ ਦੀ ਮੁਰੰਮਤ ਕਰਨ ਤੋਂ ਪਹਿਲਾਂ 'ਸਿੱਖ ਹੈਰੀਟੇਜ ਕਮਿਸ਼ਨ' ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲਦੀ ਹੀ 'ਸਿੱਖ ਹੈਰੀਟੇਜ ਕਮਿਸ਼ਨ' ਦਾ ਗਠਨ ਕੀਤਾ ਜਾਵੇਗਾ। ਦੁਨੀਆ ਭਰ ਵਿੱਚ ਕਿਸੇ ਗੁਰਦੁਆਰੇ ਤੇ ਸਿੱਖ ਪੰਥ ਨਾਲ ਸਬੰਧਤ ਇਮਾਰਤ ਦੀ ਮੁਰੰਮਤ ਕਰਨ ਤੋਂ ਪਹਿਲਾਂ ਇਸ ਕਮਿਸ਼ਨ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਇਸ ਕਮਿਸ਼ਨ ਵਿੱਚ ਦੋ ਸਿੱਖ ਇਤਿਹਾਸਕਾਰ ਦੋ ਆਰਕੀਟੈਕਟ ਤੇ ਇੱਕ ਸਿੱਖ ਵਿਦਵਾਨ ਜਾਂ ਹੋਰ ਮਾਹਰ ਹੋ ਸਕਦਾ ਹੈ। ਪਿਛਲੇ ਦਿਨੀਂ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਗੁਰਦੁਆਰੇ ਦੀ ਇਤਿਹਾਸਿਕ ਡਿਉਢੀ ਤੋੜਨ ਤੋਂ ਬਾਅਦ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਸੀ ਤੇ ਸਿੱਖ ਪੰਥ ਵਿੱਚ ਜਿਸ ਤਰ੍ਹਾਂ ਇਸ ਦਾ ਵਿਰੋਧ ਹੋਇਆ ਸੀ, ਇਸ ਲਈ ਇਸ ਤਰ੍ਹਾਂ ਦੇ ਕਮਿਸ਼ਨ ਦੀ ਜ਼ਰੂਰਤ ਮਹਿਸੂਸ ਹੋਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੱਸਿਆ ਕਿ 60 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਜਾ ਪੰਥ ਨਾਲ ਸਬੰਧਤ ਇਮਾਰਤ ਦੀ ਮੁਰੰਮਤ ਕਰਨ ਲਈ ਇਸ ਕਮਿਸ਼ਨ ਤੋਂ ਇਜਾਜ਼ਤ ਲੈਣੀ ਪਵੇਗੀ। ਇਤਿਹਾਸਕ ਡਿਓਢੀ ਢਹਿਣ ਮਗਰੋਂ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੋਏ ਨਵੇਂ ਹੁਕਮ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੀ ਡਿਉਢੀ ਤੋੜਨ ਦੀ ਘਟਨਾ ਨਾਲ ਸਿੱਖ ਕੌਮ ਵਿੱਚ ਗੁੱਸੇ ਦੀ ਲਹਿਰ ਹੋਣ ਕਰਕੇ ਉਹ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖੁਦ ਕਰਨ ਕਿਉਂਕਿ ਐਸਜੀਪੀਸੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਵੀ ਇਸ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਤਾਂ ਹੋਵੇ ਹੀ, ਨਾਲ ਉਨ੍ਹਾਂ ਨੂੰ ਸਿੱਖ ਪੰਥ ਵਿੱਚੋਂ ਵੀ ਛੇਕਿਆ ਜਾਵੇ। ਬ੍ਰਹਮਪੁਰਾ ਨੇ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਐਸਜੀਪੀਸੀ ਦੇ ਚੁਣੇ ਹੋਏ ਨੁਮਾਇੰਦੇ ਕਾਰ ਸੇਵਾ ਵਾਲੇ ਬਾਬਿਆਂ ਤੇ ਐਸਜੀਪੀਸੀ ਵਿਚਕਾਰ ਸੌਦੇਬਾਜ਼ੀ ਬੰਦ ਹੋਣੀ ਚਾਹੀਦੀ ਹੈ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget