ਪੜਚੋਲ ਕਰੋ

ਸਿੱਖ ਗੁਰੂਆਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਨਹੀਂ ਕੋਈ ਸਬੰਧ, ਸਾਬਤ ਕਰਨ ਵਾਲੇ ਨੂੰ ਮਿਲੇਗਾ 10 ਲੱਖ ਰੁਪਏ ਦਾ ਇਨਾਮ, ਜਾਣੋ ਕਿਸਨੇ ਕੀਤਾ ਐਲਾਨ ?

ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸ਼ਬਦ 1840 ਤੋਂ ਪਹਿਲਾਂ ਮੌਜੂਦ ਨਹੀਂ ਸੀ ਤੇ 1920 ਤੋਂ ਪਹਿਲਾਂ ਛਪੀ ਕਿਸੇ ਵੀ ਕਿਤਾਬ ਵਿੱਚ ਇਹ ਸ਼ਬਦ ਨਹੀਂ ਮਿਲਦਾ, ਕੋਈ ਇਹ ਸਾਬਤ ਕਰ ਦੇ ਕਿ ਅਕਾਲ ਤਖ਼ਤ ਕਿਸੇ ਗੁਰੂ ਨੇ ਬਣਾਇਆ ਸੀ, ਤਾਂ ਉਹ ਉਸਨੂੰ 10 ਲੱਖ ਰੁਪਏ ਦਾ ਇਨਾਮ ਦੇਣਗੇ।

Punjab News: ਸਿੱਖ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਿਖ ਇਤਿਹਾਸ ਰਿਸਰਚ ਬੋਰਡ ਦੇ ਡਾਇਰੈਕਟਰ ਰਹਿ ਚੁਕੇ ਹਨ, ਨੇ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਸੇ ਵੀ ਸਿੱਖ ਗੁਰੂ ਨੇ ਨਹੀਂ ਬਣਾਇਆ ਸੀ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸ਼ਬਦ 1840 ਤੋਂ ਪਹਿਲਾਂ ਮੌਜੂਦ ਨਹੀਂ ਸੀ ਤੇ 1920 ਤੋਂ ਪਹਿਲਾਂ ਛਪੀ ਕਿਸੇ ਵੀ ਕਿਤਾਬ ਵਿੱਚ ਇਹ ਸ਼ਬਦ ਨਹੀਂ ਮਿਲਦਾ। ਡਾ. ਦਿਲਗੀਰ ਇਹ ਬਿਆਨ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਇੱਕ ਪ੍ਰੈਸ ਕੰਫਰੰਸ ਦੌਰਾਨ ਦਿੱਤਾ। 

ਇਸ ਦੌਰਾਨ ਉਨ੍ਹਾਂ ਨੇ ਘੋਸ਼ਣਾ ਕੀਤੀ ਕਿ ਜੇ ਕੋਈ ਇਹ ਸਾਬਤ ਕਰ ਦੇ ਕਿ ਅਕਾਲ ਤਖ਼ਤ ਕਿਸੇ ਗੁਰੂ ਨੇ ਬਣਾਇਆ ਸੀ, ਤਾਂ ਉਹ ਉਸਨੂੰ 10 ਲੱਖ ਰੁਪਏ ਦਾ ਇਨਾਮ ਦੇਣਗੇ।

ਉਨ੍ਹਾਂ ਮੁਤਾਬਕ, ਇਸ ਵਿਸ਼ੇ 'ਤੇ ਗਹਿਰਾ ਅਧਿਐਨ ਕਰਨ ਦੇ ਬਾਅਦ ਉਨ੍ਹਾਂ ਨੇ ਕਈ ਤੱਥ ਇਕੱਠੇ ਕੀਤੇਅਤੇ ਫਿਰ ਉਹ ਇਸ ਨਤੀਜੇ 'ਤੇ ਪਹੁੰਚੇ ਕਿ ਨਾ ਤਾਂ ਅਕਾਲ ਤਖ਼ਤ ਤੇ ਨਾ ਹੀ ਇਸ ਸ਼ਬਦ ਦਾ ਕੋਈ ਵੀ ਸੰਬੰਧ ਗੁਰੂਆਂ ਦੇ ਸਮੇਂ ਨਾਲ ਸੀ। 

ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸ਼ਬਦ 1840 ਵਿੱਚ ਲਿਖੀ ਗਈ "ਗੁਰਬਿਲਾਸ ਪਾਤਸ਼ਾਹੀ ਛਠੀ" ਤੇ 1843 ਵਿੱਚ ਲਿਖੀ ਗਈ "ਗੁਰੂ ਪ੍ਰਤਾਪ ਸੂਰਜ" ਵਿੱਚ ਨਿਰਮਲੇ ਪੁਜਾਰੀਆਂ ਵੱਲੋਂ ਘੜਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਵਿੱਚ ਇਹ ਲਿਖਿਆ ਗਿਆ ਹੈ ਕਿ ਇਹ ਪ੍ਰਭੂ ਦਾ ਤਖ਼ਤ ਹੈ।

ਡਾ. ਦਿਲਗੀਰ ਨੇ ਦੱਸਿਆ ਕਿ ਅਕਾਲ ਤਖ਼ਤ ਦੀ ਇਮਾਰਤ ਅਸਲ ਵਿੱਚ ਅਕਾਲੀਆਂ ਦਾ ਬੁੰਗਾ (ਰਿਹਾਇਸ਼ੀ ਸਥਾਨ) ਸੀ। 1840 ਵਿੱਚ ਪੁਜਾਰੀਆਂ ਨੇ ਇਸ 'ਤੇ ਕਬਜ਼ਾ ਕਰਕੇ ਇਸਨੂੰ ਅਕਾਲੀ ਤਖ਼ਤ ਬਣਾਉਣ ਦੀ ਸਾਜਿਸ਼ ਰਚੀ ਫਿਰ ਵੀ 1920 ਤੱਕ ਅਕਾਲ ਤਖ਼ਤ ਸ਼ਬਦ ਦਾ ਕੋਈ ਜ਼ਿਕਰ ਨਹੀਂ ਮਿਲਦਾ। 1920 ਤੋਂ 1979 ਤੱਕ ਵੀ ਅਕਾਲ ਤਖ਼ਤ ਦੇ ਨਾਮ ਉੱਤੇ ਕੋਈ ਗਤੀਵਿਧੀ ਦਰਜ ਨਹੀਂ ਹੋਈ।

ਡਾ. ਦਿਲਗੀਰ ਨੇ ਇਹ ਵੀ ਕਿਹਾ ਕਿ ਇਸਨੂੰ ਤਖ਼ਤ ਬਣਾਕੇ ਖਾਲਿਸਤਾਨੀ ਅੰਦੋਲਨ ਦੌਰਾਨ ਅਕਾਲੀਆਂ ਤੇ ਸਰਕਾਰਾਂ ਨੂੰ ਡਰਾਉਣ ਲਈ ਵਰਤਿਆ ਗਿਆ। ਖਾਲਿਸਤਾਨੀ ਅੰਦੋਲਨ ਦੇ ਪਤਨ ਦੇ ਬਾਅਦ 1993 ਵਿੱਚ ਇਸਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੇ ਨਿਯੰਤਰਣ ਵਿੱਚ ਲੈ ਲਿਆ ਤੇ ਆਪਣੇ ਵਿਰੋਧੀਆਂ ਨੂੰ ਡਰਾਉਣ ਲਈ ਇਸਦਾ ਇਸਤੇਮਾਲ ਕੀਤਾ। ਅੱਜ ਇਹ ਡਰਾਉਣ ਦਾ ਹਥਿਆਰ ਹੁਣ ਸ਼੍ਰੋਮਣੀ ਅਕਾਲੀ ਦਲ ਲਈ ਹੀ ਮੁਸੀਬਤ ਬਣਦਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget