ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਬੁੱਤਾਂ ਸਬੰਧੀ ਕਰੇਗਾ ਮੁਲਾਕਾਤ

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ 24 ਜਨਵਰੀ ਨੂੰ ਮੁਲਾਕਾਤ ਕਰੇਗਾ। ਇਸ ਸਾਰੇ ਮਾਮਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ 24 ਜਨਵਰੀ ਨੂੰ ਮੁਲਾਕਾਤ ਕਰੇਗਾ। ਇਸ ਸਾਰੇ ਮਾਮਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ। ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਉੱਪਰ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ਼ ਕਰਨਾ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਿਲ ਕੇ ਸਿੱਖ ਭਾਵਨਾਵਾਂ ਅਨੁਸਾਰ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ। ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ’ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ ਨੇ ਉਨ੍ਹਾਂ ਨੌਜਵਾਨਾਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
ਫਾਇਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ: ਬਟਾਲਾ ‘ਚ ਸ਼ੂਟਰ ਐਨਕਾਊਂਟਰ ਵਿੱਚ ਜ਼ਖ਼ਮੀ
ਫਾਇਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ: ਬਟਾਲਾ ‘ਚ ਸ਼ੂਟਰ ਐਨਕਾਊਂਟਰ ਵਿੱਚ ਜ਼ਖ਼ਮੀ
Congress MP Accident: ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਸੰਸਦ ਮੈਂਬਰ ਹਾਦਸੇ ਦਾ ਹੋਏ ਸ਼ਿਕਾਰ; ਹਾਈਵੇ 'ਤੇ ਅਚਾਨਕ ਕਾਰ ਨਾਲ ਟਕਰਾਇਆ...
ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਸੰਸਦ ਮੈਂਬਰ ਹਾਦਸੇ ਦਾ ਹੋਏ ਸ਼ਿਕਾਰ; ਹਾਈਵੇ 'ਤੇ ਅਚਾਨਕ ਕਾਰ ਨਾਲ ਟਕਰਾਇਆ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
Embed widget