ਪੜਚੋਲ ਕਰੋ

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਵਿੱਚ ਕੋਈ ਵੀ ਗ਼ਲਤੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੂੰਹ ਕਥਾ-ਵਾਚਕਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਤੇ ਕਵੀਸ਼ਰ ਸਾਹਿਬਾਨ ਨੂੰ ਹਦਾਇਤ ਕੀਤੀ ਗਈ ਸੀ ਕਿ ਸਟੇਜ ਉਪਰ ਕੋਈ ਵੀ ਅਜਿਹੀ ਗੱਲ ਨਾ ਕੀਤੀ ਜਾਵੇ ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਗੁਰ-ਇਤਿਹਾਸ ਤੇ ਗੁਰੂ ਸਾਹਿਬਾਨ ਪ੍ਰਤੀ ਸ਼ਬਦਾਂ ਨੂੰ ਤੋੜ-ਮਰੋੜ ਕੇ ਕੋਈ ਵੀ ਗੱਲ ਨਾ ਕੀਤੀ ਜਾਵੇ ਪਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ ਉਪਰ ਜੋ ਪ੍ਰਚਾਰ ਕੀਤਾ ਗਿਆ, ਉਸ ਉਪਰ ਸੰਗਤਾਂ ਨੇ ਕਾਫੀ ਇਤਰਾਜ਼ ਕੀਤਾ ਹੈ। ਇਸ ਕਰਕੇ ਉਸ ਵੱਲੋਂ ਆਪ ਹੀ ਆਪਣਾ ਬਣਾਇਆ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਜਥੇਦਾਰ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਸਤੇ, ਸੰਗਤਾਂ ਨੂੰ ਬਾਣੀ/ਬਾਣੇ ਨਾਲ ਜੋੜਨ ਲਈ ਪ੍ਰਚਾਰ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਜਿਨ੍ਹਾਂ ਵਿਸ਼ਿਆਂ ਉਪਰ ਸੰਗਤਾਂ ਨੂੰ ਇਤਰਾਜ਼ ਹੈ, ਉਹ ਸੀਡੀਆਂ ਭਾਈ ਰਣਜੀਤ ਸਿੰਘ ਢੱਡਰੀਆ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ, ਤਾਂ ਕਿ ਉਨ੍ਹਾਂ ਦੀ ਪੜਚੋਲ ਸਬ-ਕਮੇਟੀ ਵੱਲੋਂ ਕੀਤੀ ਜਾਵੇ। ਭਾਈ ਰਣਜੀਤ ਸਿੰਘ ਵੱਲੋਂ ਆਪਣੇ ਪ੍ਰੋਗਰਾਮਾਂ ਵਿੱਚ ਗੁਰਬਾਣੀ, ਗੁਰ-ਇਤਿਹਾਸ ਸਰਵਣ ਕਰਵਾਉਣ ਵੇਲੇ ਕੋਈ ਵੀ ਐਸਾ ਪ੍ਰਸੰਗ ਨਾ ਸੁਣਾਇਆ ਜਾਵੇ, ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਜੇਕਰ ਇਸ ਤਰ੍ਹਾਂ ਦੀ ਕੋਈ ਗੱਲ ਪਾਈ ਗਈ ਤਾਂ ਉਸ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget