ਪੜਚੋਲ ਕਰੋ

ਸਿੱਖਾਂ ਦੀ ਵੱਖਰੀ ਪਛਾਣ 'ਤੇ ਅਕਾਲੀ-ਭਾਜਪਾ 'ਚ ਖੜਕੀ

ਨਵੀਂ ਦਿੱਲੀ : ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰ ਕੇ ਸਿੱਖਾਂ ਨੂੰ ਵੱਖਰੀ ਪਛਾਣ ਦੇਣ ਦੇ ਮਾਮਲੇ 'ਤੇ ਅਕਾਲੀ ਦਲ ਤੇ ਭਾਜਪਾ ਆਹਮੋ ਸਾਹਮਣੇ ਹਨ। ਅਕਾਲੀ ਦਲ ਕੇਂਦਰ ਤੋਂ ਵੱਖਰੀ ਪਛਾਣ ਦੀ ਮੰਗ ਕਰ ਰਿਹਾ ਹੈ ਤੇ ਦੂਜੇ ਪਾਸੇ ਬੀਜੇਪੀ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਹੈ ਕਿ ਇਸ ਨਾਲ ਦਲਿਤ ਭਾਈਚਾਰੁ ਦੇ ਰਾਖਵੇਂਕਰਨ 'ਤੇ ਅਸਰ ਪਵੇਗਾ। ਅੱਜ ਦਿੱਲੀ ਦੇ ਅਕਾਲੀ ਵਿਧਾਇਕ ਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜੇਕਰ  ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰ ਕੇ ਸਿੱਖਾਂ ਨੂੰ ਵੱਖਰੀ ਪਛਾਣ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਦੀ ਸਥਿਤੀ 'ਤੇ ਕੋਈ ਅਸਰ ਨਹੀਂ ਪਵੇਗਾ। ਸਿਰਸਾ ਨੇ ਕਿਹਾ ਕਿ ਸਿੱਖ ਧਾਰਾ 25 ਵਿਚ ਸੋਧ ਕਰ ਕੇ ਰਾਖਵੇਂਕਰਨ ਦੀ ਮੰਗ ਕਰ ਰਹੇ ਹਨ ਜਦਕਿ ਰਾਖਵਾਂਕਰਨ ਸੰਵਿਧਾਨ ਦੀ ਧਾਰਾ 15 ਅਤੇ 16ਤਹਿਤ ਪ੍ਰਦਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਾਖਵਾਂਕਰਨ ਕਦੇ ਵੀ ਧਰਮ ਦੇ ਆਧਾਰ 'ਤੇ ਪ੍ਰਦਾਨ ਨਹੀਂ ਕੀਤਾ ਗਿਆ ਬਲਕਿ ਇਹ ਜਾਤੀ ਦੇ ਆਧਾਰ 'ਤੇ ਪ੍ਰਦਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਮੁਸਲਿਮ ਤੇ ਇਸਾਈ ਭਾਈਚਾਰੇ ਲਈ ਰਾਖਵਾਂਕਰਨ ਇਸ ਲਈ ਲਾਗੂ ਨਹੀਂ ਕੀਤਾ ਗਿਆ ਕਿਉਂਕਿ ਉਹਨਾਂ ਵਿਚ ਜਾਤੀ ਪ੍ਰਥਾ ਨਹੀਂ ਹੈ। ਉਹਨਾਂ ਸਵਾਲ ਕੀਤਾ ਕਿ ਜੇਕਰ ਸਿੱਖ ਹਿੰਦੂਆਂ ਤਾਂ ਹਿੱਸਾ ਹਨ ਤਾਂ ਫਿਰ ਇਹਨਾਂ ਲਈ ਰਾਖਵਾਂਕਰਨ ਹਿੰਦੂ ਭਾਈਚਾਰੇ ਦੇ ਨਾਲ ਹੀ ਲਾਗੂ ਕਿਉਂ ਨਹੀਂ ਕੀਤਾ ਗਿਆ ਤੇ ਇਸਦੀ ਬਾਅਦ ਵਿਚ ਵਿਵਸਥਾ ਕਿਉਂ ਕਰਨੀ ਪਈ। ਉਹਨਾਂ ਹੋਰ ਸਵਾਲ ਕੀਤਾ ਕਿ ਜੇਕਰ ਸਿੱਖ ਭਾਈਚਾਰਾ ਵੱਖਰਾ ਨਹੀਂ ਹੈ ਤਾਂ ਫਿਰ ਇਸਨੂੰ ਦੇਸ਼ ਵਿਚ ਘੱਟ ਗਿਣਤੀ ਰੁਤਬਾ ਕਿਉਂ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਘੱਟ ਗਿਣਤੀ ਰੁਤਬਾ ਸਪਸ਼ਟ ਕਰਦਾ ਹੈ ਕਿ ਸਿੱਖਾਂ ਦੀ ਵੱਖਰੀ ਪਛਾਣ ਹੈ ਤੇ ਉਹਨਾਂ ਨੂੰ ਇਸਦਾ ਸੰਵਿਧਾਨਕ ਅਧਿਕਾਰ ਤੇ ਰੁਤਬਾ ਦਿੱਤੇ ਜਾਣ ਦੀ ਜ਼ਰੂਰਤ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget