Lok Sabha Election: ਦੋ ਬੇੜੀਆਂ 'ਚ ਪੈਰ ਰੱਖਣ ਵਾਲੇ ਅਕਾਲੀ ਰਹਿ ਗਏ ਇਕੱਲੇ ! ਹੋਂਦ ਬਚਾਉਣ ਲਈ ਲੜਨਗੇ ਚੋਣਾਂ ?

ਭਾਰਤੀ ਜਨਤਾ ਪਾਰਟੀ ਵੱਲੋਂ ਇਕੱਲੇ ਚੋਣਾਂ ਲੜਨ ਦੇ ਐਲਾਨ ਦਾ ਬੇਸ਼ੱਕ ਅਕਾਲੀ ਦਲ ਸੁਆਗਤ ਕਰੇਗਾ ਪਰ ਅਦਰੋਂ ਸ਼ਾਇਦ ਉਸ ਨੂੰ ਅਹਿਸਾਸ ਹੋਵੇਗਾ ਕਿ ਇਸ ਵਾਰ ਸਿਰ ਧੜ ਦੀ ਬਾਜ਼ੀ ਵਾਲੀਆਂ ਚੋਣਾਂ ਹੋਣ ਜਾ ਰਹੀਆਂ ਹਨ ਕਿਉਂਕਿ ਇਸ ਵਾਰ ਛੋਟਾ ਭਰਾ ਨਾਲ ਨਹੀਂ ਸਗੋਂ ਸਾਹਮਣੇ ਖੜ੍ਹਾ ਹੋਵੇਗਾ।

Punjab Politics: ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਬੇਸ਼ੱਕ ਅਜੇ ਦੋ ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਪਿਆ ਹੈ ਪਰ ਪਹਿਲਾਂ ਹੀ ਸਿਆਸੀ ਝਟਕਿਆਂ ਨੇ ਮੌਸਮ ਦੇ ਨਾਲ ਨਾਲ ਸਿਆਸੀ ਮਾਹੌਲ ਵੀ ਗਰਮਾ ਦਿੱਤਾ ਹੈ।  ਭਾਰਤੀ ਜਨਤਾ ਪਾਰਟੀ ਵੱਲੋਂ ਇਕੱਲੇ

Related Articles