ਪੜਚੋਲ ਕਰੋ

ਸੁਖਬੀਰ ਬਾਦਲ ਦੇ ਚੋਣ ਹਲਕੇ 'ਚ ਅਕਾਲੀ-ਕਾਂਗਰਸੀ ਭਿੜੇ, ਪਰਚਾ ਦਰਜ

ਪੁਲਿਸ ਨੇ ਇਸ ਘਟਨਾ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤਕਰੀਬਨ 58 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ 50 ਵਿਅਕਤੀ ਅਣਪਛਾਤੇ ਹਨ।

ਫ਼ਿਰੋਜ਼ਪੁਰ: ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਨੇ ਕੇਸ ਦਰਜ ਕਰ ਦਿੱਤਾ ਹੈ। ਇਸ ਝਗੜੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਪੁਲਿਸ ਨੇ ਇਸ ਘਟਨਾ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤਕਰੀਬਨ 58 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ 50 ਵਿਅਕਤੀ ਅਣਪਛਾਤੇ ਹਨ। ਹਾਲਾਂਕਿ, ਅਕਾਲੀ ਦਲ ਦਾ ਦਾਅਵਾ ਹੈ ਕਿ ਫ਼ਿਰੋਜ਼ਪੁਰ ਦੇ ਪਿੰਡ ਆਰਿਫਕੇ ਵਿੱਚ ਘਟਨਾ ਕਾਂਗਰਸ ਕਰਕੇ ਵਾਪਰੀ। ਉੱਥੇ ਹੀ ਹਸਪਤਾਲ ਵਿੱਚ ਜ਼ਖ਼ਮੀ ਪਏ ਬਲਜੀਤ ਨੇ ਅਕਾਲੀ ਆਗੂਆਂ 'ਤੇ ਹਮਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਝੰਡੇ ਫੜ ਕੇ ਅਕਾਲੀਆਂ ਵਿਰੁੱਧ ਰੋਸ ਪ੍ਰਗਟਾਅ ਰਹੇ ਸਨ ਤਾਂ ਅਕਾਲੀ ਵਰਕਰਾਂ ਨੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ। ਅਕਾਲੀ ਲੀਡਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਮੀਟਿੰਗ ਲਈ ਜਾ ਰਹੇ ਸਨ ਤੇ ਕਾਂਗਰਸੀਆਂ ਨੇ ਉਨ੍ਹਾਂ ਨੂੰ ਘੇਰ ਕੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵੱਲੋਂ ਕਾਂਗਰਸ ਦਾ ਪੱਖ ਪੂਰਿਆ ਜਾ ਰਿਹਾ ਹੈ। ਬਰਾੜ ਨੇ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਵੀ ਸੌਂਪੀ ਤੇ ਪੱਖਪਾਤ ਰਹਿਤ ਚੋਣ ਮਾਹੌਲ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਸੁਖਬੀਰ ਬਾਦਲ ਦੇ ਚੋਣ ਹਲਕੇ 'ਚ ਅਕਾਲੀ-ਕਾਂਗਰਸੀ ਭਿੜੇ, ਪਰਚਾ ਦਰਜ

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget