ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਦਾ ਹੋਰ ਸ਼ਗੂਫਾ!

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਅਕਾਲੀ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਭਰਮਾਉਣ ਲਈ ਨਵੇਂ-ਨਵੇਂ ਸ਼ਗੂਫੇ ਛੱਡਣੇ ਸ਼ੁਰੂ ਕਰ ਦਿੱਤੇ ਹਨ। ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ "ਸੋਲਰ ਪਿੰਡ ਮੁਹਿੰਮ" ਸ਼ੁਰੂ ਕਰਨ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਕੀਤਾ ਹੈ।     ਵਲਟੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ "ਸੋਲਰ ਪਿੰਡ" ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਸੂਬੇ ਦੇ ਸਾਰੇ ਪਿੰਡਾਂ ਨੂੰ ਰਾਤ ਵੇਲੇ ਸੋਲਰ ਲਾਈਟਾਂ ਦੀ ਮਦਦ ਨਾਲ ਰੋਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਸਰਹੱਦੀ ਤੇ ਕੰਢੀ ਖੇਤਰ ਦੇ ਪਿੰਡਾਂ ਵਿੱਚ ਪਹਿਲ ਦੇ ਅਧਾਰ 'ਤੇ ਸੋਲਰ ਲਾਈਟਾਂ ਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਤਿਹਾਸਕ ਪਿੰਡਾਂ ਵਿੱਚ ਵੀ ਇਹ ਲਾਈਟਾਂ ਪਹਿਲ ਦੇ ਅਧਾਰ 'ਤੇ ਹੀ ਲਾ ਦਿੱਤੀਆਂ ਜਾਣਗੀਆਂ।   ਵਲਟੋਹਾ ਮੁਤਾਬਕ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਇਨ੍ਹਾਂ ਲਾਈਟਾਂ ਨਾਲ ਸੁਵਿਧਾ ਮਿਲੇਗੀ, ਉੱਥੇ ਹੀ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੁਰੱਖਿਆ ਦਸਤਿਆਂ ਨੂੰ ਵੀ ਇਨ੍ਹਾਂ ਲਾਈਟਾਂ ਨਾਲ ਕਾਫੀ ਲਾਭ ਮਿਲੇਗਾ। ਇਹ ਲਾਈਟਾਂ ਗਰਿੱਡ ਫੇਲ੍ਹ ਹੋਣ ਜਾਣ ਤੋਂ ਬਾਅਦ ਵੀ ਜਾਗਦੀਆਂ ਰਹਿਣਗੀਆਂ। ਵਲਟੋਹਾ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਸੂਰਜੀ ਐਲ.ਈ.ਡੀ. ਲਾਈਟਾਂ ਪਹਿਲ ਦੇ ਆਧਾਰ ’ਤੇ ਲਾਈਆਂ ਜਾ ਰਹੀਆਂ ਹਨ, ਉਨ੍ਹਾਂ ਪਿੰਡਾਂ ਨੂੰ ਪ੍ਰਤੀ ਲਾਈਟ 1500 ਰੁਪਏ ਦੀ ਅਦਾਇਗੀ ਕਰਨੀ ਪਵੇਗੀ। ਬਾਕੀ 13400 ਰੁਪਏ ਦੀ ਰਾਸ਼ੀ ਰਾਜ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।  

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget