ਪੜਚੋਲ ਕਰੋ

ਕੋਰੋਨਾ ਨਾਲ ਕੈਪਟਨ ਦੀ ਜੰਗ 'ਤੇ ਅਕਾਲੀ ਦਲ ਦੇ ਸਵਾਲ, ਸਰਕਾਰ 'ਤੇ ਲਾਏ ਗੰਭੀਰ ਇਲਜ਼ਾਮ

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਚੀਮਾ ਨੇ ਕਿਹਾ ਹੈ ਕਿ ਕੋਰੋਨਾ ਦੇ ਇਲਾਜ ਲਈ ਸਰਕਾਰ ਨੇ ਜੋ ਰੇਟ ਫਿਕਸ ਕੀਤੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਚੀਮਾ ਨੇ ਕਿਹਾ ਹੈ ਕਿ ਕੋਰੋਨਾ ਦੇ ਇਲਾਜ ਲਈ ਸਰਕਾਰ ਨੇ ਜੋ ਰੇਟ ਫਿਕਸ ਕੀਤੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ। ਸਰਕਾਰ ਜ਼ਮੀਨੀ ਹਕੀਕਤ ਤੋਂ ਜਾਣੂ ਨਹੀਂ। ਇਸ ਲਈ ਅਜਿਹਾ ਫਰਮਾਨ ਜਾਰੀ ਕੀਤਾ ਗਿਆ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਸਰਕਾਰੀ ਹਸਪਤਾਲ ਵਿੱਚ ਸਹੂਲਤਾਂ ਦੀ ਘਾਟ ਹੋਣ ਕਰਕੇ ਆਮ ਜਨਤਾ ਵੀ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਜਾ ਰਹੀ ਹੈ। ਅਜਿਹੇ ਵਿੱਚ ਕੋਰੋਨਾ ਮਹਾਮਾਰੀ ਦੇ ਇਲਾਜ ਲਈ ਕੀਮਤਾਂ ਫਿਕਸ ਕਰਨੀਆਂ ਬਹੁਤ ਹੀ ਅਫਸੋਸ ਦੀ ਗੱਲ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਚੀਮਾ ਨੇ ਇਲਾਜ਼ਮ ਲਾਉਂਦੇ ਹੋਏ ਕਿਹਾ ਕਿ ਕੋਰੋਨਾ ਕਾਲ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਗਰੀਬ ਲੋਕਾਂ ਵਿੱਚ ਨਹੀਂ ਵੰਡਿਆ। ਇਸ ਰਾਸ਼ਨ ਦੀ ਗ਼ਰੀਬਾਂ ਤੱਕ ਪਹੁੰਚ ਨਹੀਂ ਕੀਤੀ ਗਈ। ਜਲੰਧਰ ਵਿੱਚ ਵਿਧਾਇਕ ਰਜਿੰਦਰ ਬੇਰੀ ਦੇ ਦੋਸਤ ਦੇ ਹੋਟਲ ਵਿੱਚ ਰਾਸ਼ਨ ਬਰਾਮਦ ਹੋਇਆ ਹੈ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਚੀਮਾ ਨੇ ਕਿਹਾ 
" ਸਰਕਾਰ ਵਲੋਂ ਰਾਸ਼ਨ ਦੇ ਮਾਮਲੇ ਵਿੱਚ ਬਹੁਤ ਵੱਡਾ ਘਪਲਾ ਹੋਇਆ ਹੈ। ਇਸ ਪੂਰੇ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲੋਂ ਮੁਫਤ ਰਾਸ਼ਨ ਗਰੀਬਾਂ 'ਚ ਵੰਡਣ ਲਈ ਭੇਜਿਆ ਗਿਆ ਸੀ ਪਰ ਇਹ ਰਾਸ਼ਨ ਗਰੀਬਾਂ ਤੱਕ ਨਹੀਂ ਪਹੁੰਚਿਆ ਤੇ ਕਾਂਗਰਸ ਸਰਕਾਰ ਨੇ ਹੁਣ ਕੋਈ ਕਾਰਵਾਈ ਵੀ ਨਹੀਂ ਕੀਤੀ। "
-
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget