ਪੜਚੋਲ ਕਰੋ

ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਵੱਲੋਂ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਨਵੇਂ ਖੇਤੀ ਕਾਨੂੰਨਾਂ ਬਿੱਲਾਂ ਖਿਲਾਫ 3 ਘੰਟੇ ‘ਚੱਕਾ ਜਾਮ’ ਕਰੇਗਾ। ਇਸ ਦੌਰਾਨ ਸੀਨੀਅਰ ਆਗੂ ਆਪਣੇ ਹਲਕਿਆਂ ਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਪ੍ਰਦਰਸ਼ਨ ਦੀ ਅਗਵਾਈ ਕਰਨਗੇ।

ਚੰਡੀਗੜ੍ਹ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਅਕਾਲੀ ਦਲ ਦੇ ਵਰਕਰ ਤੇ ਲੀਡਰ ਰੋਸ ਪ੍ਰਦਰਸ਼ਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਸੰਤਬਰ ਨੂੰ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਸਵੇਰੇ 11 ਵਜੇ ਤੋਂ 1 ਵਜੇ ਤਕ ਚੱਕਾ ਜਾਮ ਕੀਤਾ ਜਾਏਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 26 ਸੰਤਬਰ ਤੋਂ ਲਗਾਤਾਰ 4 ਦਿਨ ਪੰਜਾਬ ਭਰ ਵਿੱਚ ਲੋਕਾਂ ਨੂੰ ਮਿਲਣਗੇ ਤੇ ਖੇਤੀ ਬਿੱਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਇੱਕ ਅਕਤੂਬਰ ਨੂੰ ਅਕਾਲੀ ਦਲ ਅਕਾਲ ਤਖ਼ਤ ‘ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਣਗੇ। ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਿਸਾਨਾਂ ਨਾਲ ਭੱਦਾ ਮਜ਼ਾਕ: ਕੈਪਟਨ ਅਮਰਿੰਦਰ ਸਿੰਘ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget