ਪੜਚੋਲ ਕਰੋ

Punjab News: ਅਕਾਲੀ ਦਲ ਨੇ ਤਰਨਤਾਰਨ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...?

Tarn Taran News: ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ...

Tarn Taran News: ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ 'ਹਲਕਾ ਇੰਚਾਰਜ' ਨਿਯੁਕਤ ਕੀਤਾ ਹੈ। 

ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ ਅਤੇ ਦਲੇਰ ਮੈਂਬਰ ਦੱਸਿਆ। ਉਨ੍ਹਾਂ ਜ਼ਿਕਰ ਕੀਤਾ ਕਿ ਹਾਲ ਹੀ ਵਿੱਚ ਹੋਈ ਤਰਨਤਾਰਨ ਜ਼ਿਮਨੀ ਚੋਣ ਦੌਰਾਨ, ਸਰਕਾਰੀ ਮਸ਼ੀਨਰੀ ਦੇ ਭਾਰੀ ਦਬਾਅ ਦੇ ਬਾਵਜੂਦ ਕੰਚਨਪ੍ਰੀਤ ਨੇ ਆਪਣੀ ਮਾਤਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਬਹੁਤ ਦਲੇਰੀ ਅਤੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਸੀ।

ਪਾਰਟੀ ਪ੍ਰਧਾਨ ਅਨੁਸਾਰ, ਕੰਚਨਪ੍ਰੀਤ ਕੌਰ ਦੀ ਅਟੱਲ ਲਗਨ ਅਤੇ ਹਿੰਮਤ ਨਾਲ ਤਰਨਤਾਰਨ ਹਲਕੇ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਇਸ ਨਵੀਂ ਭੂਮਿਕਾ ਵਿੱਚ ਕੱਚਨਪ੍ਰੀਤ ਕੌਰ  ਦੀ ਸਫਲਤਾ ਅਤੇ ਤਾਕਤ ਦੀ ਕਾਮਨਾ ਕਰਦੇ ਹਾਂ ਕਿ ਉਹ ਉਸੇ ਨਿਡਰ ਭਾਵਨਾ ਨਾਲ ਅਗਵਾਈ ਕਰਦੀ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget