ਪੜਚੋਲ ਕਰੋ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੇ ਅਕਾਲੀ ਦਲ ਦਾ ਵਾਰ, ਕਿਹਾ 'ਨੌ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ'

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ 'ਨੌ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ' ਕਰਾਰ ਦਿੱਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸਾਨ ਕਦੇ ਵੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਲਈ ਮੁਆਫ ਨਹੀਂ ਕਰਨਗੇ ਕਿ ਉਹਨਾਂ ਨੇ ਖੇਤੀ ਐਕਟ ਪਾਸ ਕਰਵਾਉਣ ਲਈ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਅਤੇ ਪਾਰਟੀ ਨੇ ਉਹਨਾਂ ਨੂੰ ਆਖਿਆ ਕਿ ਉਹ ਘਟੀਆ ਤਮਾਸ਼ੇ ਬੰਦ ਕਰਨ ਅਤੇ ਪੰਜਾਬ ਵਿਚ ਆਪਣੀ ਪਾਰਟੀ ਦੀ ਸਰਕਾਰ ਨੂੰ ਹਦਾਇਤ ਕਰਨ ਕਿ ਉਹ 'ਅੰਨਦਾਤਾ' ਨਾਲ ਕੀਤੇ ਵਾਅਦੇ ਪੂਰੇ ਕਰੇ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ 'ਨੌ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ' ਕਰਾਰ ਦਿੰਦਿਆਂ ਪਾਰਟੀ ਦੇ ਸੀਨੀਅਰ  ਆਗੂ ਪ੍ਰੋ.  ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਉਸ ਵੇਲੇ ਨਾ ਸਿਰਫ ਕਾਇਰਾਨਾ ਤਰੀਕੇ ਨਾਲ ਦੇਸ਼ ਤੋਂ ਭੱਜ ਗਏ ਜਦੋਂ ਖੇਤੀ ਬਿੱਲ ਸੰਸਦ ਵਿਚ ਪੇਸ਼ ਕੀਤੇ ਗਏ ਬਲਕਿ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਇਹਨਾਂ ਬਿੱਲਾਂ ਦੇ ਖਿਲਾਫ ਭੁਗਤਣ ਲਈ ਵਿਪ ਜਾਰੀ ਨਾ ਕਰ ਕੇ ਅਤੇ  ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸੰਸਦ ਵਿਚ ਬਿੱਲਾਂ ਖਿਲਾਫ ਬੋਲਣ ਤੋਂ ਰੋਕ ਕੇ ਬਿੱਲ ਪਾਸ ਹੋਣ ਦਿੱਤਾ। ਉਹਨਾਂ ਕਿਹਾ ਕਿ "ਜੇਕਰ ਤੁਸੀਂ ਕਾਇਰਾਨਾ ਹਰਕਤ ਨਾ ਕਰਦੇ ਤਾਂ ਇਹ ਬਿੱਲ ਰੋਕੇ ਜਾ ਸਕਦੇ ਸੀ ਪਰ ਤੁਸੀਂ ਦੇਸ਼ ਦੇ ਕਿਸਾਨਾਂ ਨਾਲ ਡੱਟਣ ਦੀ ਥਾਂ ਭਾਜਪਾ ਸਰਕਾਰ ਦੀ ਮਦਦ ਕੀਤੀ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਪੰਜਾਬ ਵਿਚ ਲਿਆ ਕੇ ਨਕਲੀ ਰੋਸ ਵਿਖਾਵੇ ਕੀਤੇ ਜਾ ਰਹੇ ਹਨ ਉਹ ਵੀ ਉਦੋਂ ਜਦੋਂ ਕਾਂਗਰਸ ਨੇ ਮਹਿਸੂਸ ਕਰ ਲਿਆ ਹੈ ਕਿ ਕਿਸਾਨ ਉਸਦੇ ਖਿਲਾਫ ਹੋ ਗਏ ਹਨ। ਉਹਨਾਂ ਨੇ ਕਾਂਗਰਸ ਦੇ ਆਗੂ ਨੂੰ ਸਵਾਲ ਕੀਤਾ ਕਿ  ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਪੰਜ ਸਵਾਲਾਂ ਵਿਚੋਂ ਇਕ ਵੀ ਸਵਾਲ ਦਾ ਜਵਾਬ ਕਿਉਂ ਨਹੀਂ ਦਿੱਤਾ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget