ਪੜਚੋਲ ਕਰੋ

ਵੱਡੀ ਖ਼ਬਰ: ਭਾਜਪਾ ਅਕਾਲੀ ਦਲ ਦਾ ਗੱਠਜੋੜ ਟੁੱਟਿਆ

ਸ੍ਰੋਮਣੀ ਅਕਾਲੀ ਦਲ ਨੇ ਛੱਡਿਆ ਭਾਜਪਾ ਦਾ ਸਾਥ, ਕਈ ਦਹਾਕੇ ਪੁਰਾਨਾ ਰਿਸ਼ਤਾ ਤੋੜਿਆ।

ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋੜ ਦਿੱਤਾ ਹੈ।ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਪਿਹਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਅਤੇ ਉਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਇਹ ਵੱਡਾ ਐਲਾਨ ਕੀਤਾ ਹੈ। ਅਕਾਲੀ ਦਲ  ਦਾ ਭਾਜਪਾ ਨਾਲ ਕਈ ਦਹਾਕੇ ਪੁਰਾਨਾ ਰਿਸ਼ਤਾ ਸੀ।ਅਕਾਲੀ ਦਲ ਭਾਜਪਾ ਨਾਲ ਮਿਲਕੇ ਪੰਜਾਬ 'ਚ ਕਈ ਵਾਰ ਸਰਕਾਰ ਬਣਾ ਚੁੱਕੀ ਹੈ।ਦੱਸ ਦੇਈਏ ਕਿ ਅੱਜ ਕਰੀਬ ਸਾਢੇ 4 ਘੰਟੇ ਲੰਮੀ ਚੱਲੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈਸ ਨੂੰ ਸੰਬੋਧਿਤ ਕੀਤਾ ਅਤੇ ਇਹ ਐਲਾਨ ਕੀਤਾ ਕਿ ਉਹ ਹੁਣ ਭਾਜਪਾ-NDA ਦਾ ਹਿੱਸਾ ਨਹੀਂ ਹੋਣਗੇ।ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ।ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਕਿਸਾਨ ਅੰਦੋਲਨ 'ਚ ਸ਼ਾਮਲ ਹੋ ਰਿਹਾ ਸੀ। ਅਕਾਲੀ ਦਲ ਨੇ ਕਈ ਰੈਲੀਆਂ 'ਚ ਹਿੱਸਾ ਲਿਆ ਜਿਸ ਤੋਂ ਬਾਅਦ ਅਕਾਲੀ ਦਲ ਤੇ ਇੱਕ ਦਬਾਅ ਵੀ ਸੀ ਕਿ ਆਖਰ ਤੁਸੀਂ ਗੱਠਜੋੜ ਤੋਂ ਬਾਹਰ ਕਿਉਂ ਨਹੀਂ ਆ ਰਹੇ। ਵਿਰੋਧੀ ਧਿਰਾਂ ਵੀ ਅਕਾਲੀ ਦਲ ਨੂੰ ਇਸ ਮੁੱਦੇ ਤੇ ਘੇਰ ਰਹੀਆਂ ਸੀ। ਇਸ ਦਬਾਅ ਦੌਰਾਨ ਅਕਾਲੀ ਦਲ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਇਹ ਗੱਠਜੋੜ ਨੂੰ ਤੋੜ ਦਿੱਤਾ ਹੈ।

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ

Embed widget