ਪੜਚੋਲ ਕਰੋ

ਅਕਾਲੀ-ਬੀਜੇਪੀ ਗੱਠਜੋੜ ਨੂੰ 85 ਸੀਟਾਂ !

ਚੰਡੀਗੜ੍ਹ: "ਸ਼੍ਰੋਮਣੀ ਅਕਾਲੀ ਦਲ-ਬੀ.ਜੇ.ਪੀ. ਗੱਠਜੋੜ ਅਗਲੀਆਂ ਚੋਣਾਂ 'ਚ 85 ਸੀਟਾਂ ਜਿੱਤੇਗਾ ਤੇ ਆਮ ਆਦਮੀ ਪਾਰਟੀ ਨੂੰ ਸਿਰਫ਼ 10 ਸੀਟਾਂ ਆਉਣਗੀਆਂ। ਸਾਡਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਨਹੀਂ ਕਾਂਗਰਸ ਨਾਲ ਹੈ।" ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਅੱਜ ਚੰਡੀਗੜ੍ਹ 'ਚ ਪਟਿਆਲਾ ਕਾਂਗਰਸ ਦੇ ਲੀਡਰ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਬੀਰ ਦਾਸ ਨੂੰ ਸ਼੍ਰੋਮਣੀ ਅਕਾਲੀ 'ਚ ਸ਼ਾਮਲ ਕੀਤਾ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੁਖਬੀਰ ਬਾਦਲ ਪ੍ਰੈੱਸ ਕਾਨਫਰੰਸ 'ਚ ਇੱਕ ਘੰਟਾ ਦੇਰੀ ਨਾਲ ਪੁੱਜੇ। 'ਚਿੱਟੇ ਰਾਵਣ' ਦੀ ਸਿਆਸਤ ਬਾਰੇ ਬਾਦਲ ਨੇ ਕਿਹਾ ਕਿ ਦਰਅਸਲ ਕਾਂਗਰਸੀ ਹੀ ਚਿੱਟੇ ਹਨ ਤੇ ਚਿੱਟੀ ਪੱਗ ਬੰਨ੍ਹਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਿਸ ਰਾਵਣ 'ਚ ਸਾਨੂੰ ਜਲਾਉਣ ਲੱਗੀ ਸੀ ਅਸੀਂ ਤਾਂ ਉਸ 'ਚ ਵੀ ਨਹੀਂ ਜਲੇ। ਇਸ ਕਰਕੇ ਕਾਂਗਰਸ ਦਾ ਸਭ ਕੁਝ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚੈਲੰਜ ਕਰਦਾ ਹਾਂ ਕਿ ਉਹ ਆਪਣੀ ਪਿਛਲੀ ਸਰਕਾਰ ਦੇ ਕੋਈ ਪੰਜ ਕੰਮ ਗਿਣਾ ਦੇਵੇ। ਉਨ੍ਹਾਂ ਕਿਹਾ ਕਿ ਕੈਪਟਨ ਕੋਲ ਕੁਝ ਗਿਣਾਉਣ ਜੋਗਾ ਨਹੀਂ, ਇਸ ਲਈ ਉਹ ਚੁੱਪ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੈਪਟਨ ਕਿਸਾਨ ਯਾਤਰਾ ਨਹੀਂ ਝੂਠ ਯਾਤਰਾ ਕਰ ਰਹੇ ਹਨ ਤੇ ਕੈਪਟਨ ਨੇ ਸਾਰੇ ਝੂਠੇ ਲੀਡਰ ਬੱਸ 'ਚ ਚੜ੍ਹਾ ਰੱਖੇ ਹਨ। ਉਨ੍ਹਾਂ ਕਿਹਾ ਕੈਪਟਨ ਦਾ ਕਿਸਾਨੀ ਨਾਲ ਕੋਈ ਲੈਣਾ-ਦੇਣਾ ਨਹੀਂ ਤੇ ਉਨ੍ਹਾਂ ਖ਼ੁਦ ਕਦੇ ਖੇਤੀ ਨਹੀਂ ਕੀਤੀ। ਇਸ ਕਰਕੇ ਕੈਪਟਨ ਕਿਸਾਨੀ ਦੇ ਮਸਲੇ ਹੱਲ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਕਰਜ਼ਾ ਖ਼ਤਮ ਕਰਨ ਬਾਰੇ ਵੀ ਝੂਠ ਬੋਲ ਰਹੀ ਹੈ। ਜੇ ਸੱਚਮੁੱਚ ਕਾਂਗਰਸ ਸੱਚੀ ਹੈ ਤਾਂ ਹਿਮਾਚਲ ਪ੍ਰਦੇਸ਼ ਤੇ ਕਰਨਾਟਕ 'ਚ ਕਾਂਗਰਸ ਦੀ ਹੀ ਸਰਕਾਰ ਹੈ। ਉੱਥੇ ਕਿਸਾਨਾਂ ਦਾ ਕਰਜ਼ ਖ਼ਤਮ ਕਿਉਂ ਨਹੀਂ ਕੀਤਾ ਜਾਂਦਾ। ਪਾਣੀ 'ਚ ਚੱਲਣ ਵਾਲੀ ਬੱਸ ਬਾਰੇ ਉਨ੍ਹਾਂ ਕਿਹਾ ਕਿ ਸਾਡੀ ਬੱਸ ਗੋਆ ਆ ਚੁੱਕੀ ਹੈ ਤੇ ਜਲਦ ਹੀ ਉਹ ਬੱਸ ਪੰਜਾਬ ਦੇ ਹਰੀਕੇ ਪੱਤਣ ਆ ਜਾਵੇਗੀ। ਉਨ੍ਹਾਂ ਕਿਹਾ ਅਕਾਲੀ ਦਲ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਸੁਖਬੀਰ ਨੇ ਕਿਹਾ ਕਿ ਹੁਣ ਵੀ ਅਸੀਂ ਜੋ ਵਾਅਦੇ ਕਰਾਂਗੇ ਉਹ ਪੂਰੇ ਕਰਾਂਗੇ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget