ਪੜਚੋਲ ਕਰੋ

Akali Dal: ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ, ਪਾਰਟੀ ਨੂੰ ਲੈ ਕੇ ਸੁਣਾਇਆ ਫੈਸਲਾ 

Akali Dal Rebellion: ਸ਼੍ਰੋਮਣੀ ਅਕਾਲੀ ਦਲ 'ਚ ਬਗ਼ਾਵਤ ਮਗਰੋਂ ਬਣੇ ਵੱਖਰੇ ਧੜੇ 'ਚ ਸ਼ਾਮਲ ਪ੍ਰੋ. ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ ਕੋਰ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਨ। ਇਨ੍ਹਾਂ ਦੀਆਂ ਪਾਰਟੀ ਵਿਰੋਧੀ

Shiromani Akali Dal Rebellion: ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਸਾਂਝੀ ਕੀਤੀ ਹੈ।

ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਲਿਖੀ ਮੁਆਫ਼ੀ ਮੰਗੀ ਸੀ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ 'ਤੇ 5 ਸਿੰਘ ਸਾਹਿਬਾਨਾਂ ਦੀ ਬੈਠਕ ਹੋਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ। 

ਪਾਰਟੀ ਦੀ ਕੋਰ ਕਮੇਟੀ ਭੰਗ ਕਰਨਾ ਸਾਫ਼ ਹੈ ਕਿ ਜਿਹੜੇ ਬਾਗੀ ਲੀਡਰ ਹਨ ਉਹਨਾਂ ਨੂੰ ਕੋਰ ਕਮੇਟੀ ਵਿਚੋਂ ਬਾਹਰ ਕੱਢਣਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੈਠਕ ਹੋਈ। ਬੈਠਕ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।

 ਬੈਠਕ 'ਚ ਫ਼ੈਸਲਾ ਕੀਤਾ ਗਿਆ ਕਿ ਕੋਰ ਕਮੇਟੀ ਸਮੇਤ ਪਾਰਟੀ ਦੇ ਸਾਰੇ ਵਿੰਗਾਂ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਲਈ ਕੋਰਟ ਕਮੇਟੀ ਭੰਗ ਕਰ ਦਿੱਤੀ ਗਈ। ਹੁਣ ਛੇਤੀ ਨਵੀਂ ਕਮੇਟੀ ਦਾ ਗਠਨ ਹੋਵੇਗਾ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਕੋਰ ਕਮੇਟੀ ਦੇ ਗਠਨ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਦੇ ਦਿੱਤਾ। 

ਸ਼੍ਰੋਮਣੀ ਅਕਾਲੀ ਦਲ 'ਚ ਬਗ਼ਾਵਤ ਮਗਰੋਂ ਬਣੇ ਵੱਖਰੇ ਧੜੇ 'ਚ ਸ਼ਾਮਲ ਪ੍ਰੋ. ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ ਕੋਰ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਨ। ਇਨ੍ਹਾਂ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਦੇਖਦਿਆਂ ਹੀ ਇਹ ਕੋਰ ਕਮੇਟੀ ਭੰਗ ਕੀਤੀ ਗਈ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ CM ਮਾਨ ਨੇ ਕੱਲ੍ਹ ਬੁਲਾਈ ਮੀਟਿੰਗ, ਚੰਡੀਗੜ੍ਹ ਰਿਹਾਇਸ਼ 'ਤੇ 7 ਮੈਂਬਰੀ ਕਮੇਟੀ ਜੁਟੇਗੀ; ਜਾਣੋ ਕਿਸ ਮੁੱਦੇ 'ਤੇ ਹੋਏਗੀ ਚਰਚਾ...
ਪੰਜਾਬ CM ਮਾਨ ਨੇ ਕੱਲ੍ਹ ਬੁਲਾਈ ਮੀਟਿੰਗ, ਚੰਡੀਗੜ੍ਹ ਰਿਹਾਇਸ਼ 'ਤੇ 7 ਮੈਂਬਰੀ ਕਮੇਟੀ ਜੁਟੇਗੀ; ਜਾਣੋ ਕਿਸ ਮੁੱਦੇ 'ਤੇ ਹੋਏਗੀ ਚਰਚਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ 'ਆਪ' ਆਗੂ ਦੇ ਨੌਜਵਾਨ ਪੁੱਤਰ ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ 'ਆਪ' ਆਗੂ ਦੇ ਨੌਜਵਾਨ ਪੁੱਤਰ ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਤੋਂ ਵੱਡੀ ਖਬਰ, ਇੰਸਪੈਕਟਰ 3Kg ਹੈਰੋਇਨ ਸਣੇ ਗ੍ਰਿਫ਼ਤਾਰ: 6 ਪਿਸਤੌਲ ਵੀ ਬਰਾਮਦ; SSP ਬੋਲੇ- ਪਾਕਿ ਕਨੈਕਸ਼ਨ ਦਾ ਸ਼ੱਕ; ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਇੰਸਪੈਕਟਰ 3Kg ਹੈਰੋਇਨ ਸਣੇ ਗ੍ਰਿਫ਼ਤਾਰ: 6 ਪਿਸਤੌਲ ਵੀ ਬਰਾਮਦ; SSP ਬੋਲੇ- ਪਾਕਿ ਕਨੈਕਸ਼ਨ ਦਾ ਸ਼ੱਕ; ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget