ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Punjab Politics: ਮੁੱਖ ਮੰਤਰੀ-ਰਾਜਪਾਲ ਪੱਤਰ ਵਿਵਾਦ 'ਚ ਅਕਾਲੀ ਦਲ ਦੀ ਐਂਟਰੀ, ਸੁਖਬੀਰ ਬਾਦਲ ਨੇ CM ਮਾਨ ਨੂੰ ਯਾਦ ਕਰਵਾਏ ਇਹ 14 ਵਾਅਦੇ

Sukhbir Badal: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਤੋਂ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਮੰਗਿਆ ਹੈ, ਜਿਸ ਨੂੰ ਲੈ ਕੇ ਹੁਣ ਵਿਰੋਧੀ ਪਾਰਟੀਆਂ ਨੇ ਵੀ 'ਆਪ' ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪੱਤਰ ਵਿਵਾਦ ਅਜੇ ਖਤਮ ਨਹੀਂ ਹੋਇਆ ਹੈ। ਦਰਅਸਲ, ਸੀਐਮ ਮਾਨ ਨੇ ਆਰਡੀਐਫ ਫੰਡ ਨੂੰ ਲੈ ਕੇ ਰਾਜਪਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ ਜਿਸ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਤੋਂ ਇਹ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਮੰਗਿਆ ਹੈ। ਇਸ ਚਿੱਠੀ-ਪੱਤਰ ਦੀ ਖਿੱਚੋਤਾਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਵੀ ਉਤਰ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।

50,000 ਕਰੋੜ ਰੁਪਏ ਕਿਸ 'ਤੇ ਖਰਚ ਕੀਤੇ?

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲੋਂ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਹਿਸਾਬ ਕਿਤਾਬ ਨੂੰ ਲੈ ਕੇ 'ਆਪ' ਸਰਕਾਰ ਨੂੰ ਘੇਰਿਆ ਗਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਜਵਾਬ ਮੰਗਦਾ ਹੈ। ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਸਿਰ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਵਧਾ ਦਿੱਤਾ ਹੈ। ਇਹ ਕਰਜ਼ਾ ਕਿਸ 'ਤੇ ਖਰਚ ਕੀਤਾ ਗਿਆ ਸੀ?

• ਫਸਲ ਦਾ ਮੁਆਵਜ਼ਾ – ਭੁਗਤਾਨ ਨਹੀਂ ਕੀਤਾ ਗਿਆ
• ਹੜ੍ਹਾਂ ਦਾ ਮੁਆਵਜ਼ਾ – ਭੁਗਤਾਨ ਨਹੀਂ ਕੀਤਾ ਗਿਆ
• ਔਰਤਾਂ ਨੂੰ 1000 ਰੁਪਏ/ਮਹੀਨਾ - ਭੁਗਤਾਨ ਨਹੀਂ ਕੀਤਾ ਜਾਂਦਾ
• ਬਜ਼ੁਰਗਾਂ ਲਈ ਸੋਧੀ ਗਈ ਪੈਨਸ਼ਨ - ਭੁਗਤਾਨ ਨਹੀਂ ਕੀਤਾ ਗਿਆ
• ਨਵੀਆਂ ਵਿਆਹੀਆਂ ਕੁੜੀਆਂ ਨੂੰ ਸ਼ਗਨ - ਕੋਈ ਭੁਗਤਾਨ ਨਹੀਂ
• ਬੇਰੁਜ਼ਗਾਰੀ ਭੱਤਾ – ਭੁਗਤਾਨ ਨਹੀਂ ਕੀਤਾ ਜਾਂਦਾ
• ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ – ਬੰਦ
• ਮੁਫਤ ਤੀਰਥ ਯਾਤਰਾ ਸਕੀਮ – ਬੰਦ
• ਵਿਦਿਆਰਥਣਾਂ ਨੂੰ ਮੁਫਤ ਸਾਈਕਲ - ਨਹੀਂ ਦਿੱਤੇ ਗਏ
• ਮੁਫ਼ਤ ਬਰਤਨ – ਲੋੜਵੰਦ ਪਰਿਵਾਰਾਂ ਨੂੰ ਨਹੀਂ ਦਿੱਤੇ ਜਾਂਦੇ।
• ਆਟਾ-ਦਾਲ ਸਕੀਮ - ਕਾਰਡ ਹਟਾਏ ਗਏ
• ਸੇਵਾ ਕੇਂਦਰ - ਬੰਦ
• ਸੁਵਿਧਾ ਕੇਂਦਰ - ਬੰਦ
• ਨਵੀਆਂ ਸੜਕਾਂ/ਫਲਾਈਓਵਰ (ਬੁਨਿਆਦੀ ਢਾਂਚਾ): ਉਸਾਰਿਆ ਨਹੀਂ ਗਿਆ

'ਹੋਟਲ ਦੇ ਬਿੱਲਾਂ ਦਾ ਭੁਗਤਾਨ ਕਰਨ 'ਤੇ ਖਰਚਿਆ ਪੈਸਾ'

ਸੁਖਬੀਰ ਬਾਦਲ ਨੇ ਟਵੀਟ ਵਿੱਚ ਅੱਗੇ ਲਿਖਿਆ ਹੈ ਕਿ ਤਾਂ ਕੀ ਲੋਕਾਂ ਦਾ ਪੈਸਾ ਸਿਰਫ ਸਵੈ-ਪ੍ਰਮੋਸ਼ਨ ਅਤੇ ਦਿੱਲੀ ਦੇ ਬੌਸ ਦੇ ਹਵਾਈ ਸਫਰ ਅਤੇ ਹੋਟਲ ਦੇ ਬਿੱਲਾਂ ਦਾ ਭੁਗਤਾਨ ਕਰਨ 'ਤੇ ਖਰਚ ਹੋ ਰਿਹਾ ਸੀ? ਤੁਹਾਨੂੰ ਦੱਸ ਦੇਈਏ ਕਿ ਰਾਜਪਾਲ ਪੁਰੋਹਿਤ ਨੇ 'ਆਪ' ਸਰਕਾਰ ਤੋਂ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਮੰਗਿਆ ਹੈ। ਰਾਜਪਾਲ ਦੇ ਪੱਤਰ ਅਨੁਸਾਰ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਹ ਕਰਜ਼ਾ ਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget