ਪੜਚੋਲ ਕਰੋ

ਪੰਚਾਇਤੀ ਚੋਣਾਂ ਦੌਰਾਨ ਧੱਕੇਸ਼ਾਹੀ ਰੋਕਣ ਲਈ ਅਕਾਲੀ ਦਲ ਨੇ ਘੜੀ ਰਣਨੀਤੀ

ਚੰਡੀਗੜ੍ਹ: ਪੰਚਾਇਤੀ ਚੋਣਾਂ ਇਸੇ ਮਹੀਨੇ ਹੋ ਸਕਦੀਆਂ ਹਨ, ਇਸ ਬਾਬਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਮਿਆਨ ਸਹਿਮਤੀ ਬਣਦੀ ਜਾਪ ਰਹੀ ਹੈ। ਚੋਣਾਂ ਦਸੰਬਰ ਮਹੀਨੇ ਵਿੱਚ ਹੀ ਹੋਣਗੀਆਂ ਪਰ ਸਭਨਾਂ ਦੀ ਮਰਜ਼ੀ ਮੁਤਾਬਕ ਸਰਕਾਰ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਬਾਅਦ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਵੀ ਅਪੀਲ ਕਰ ਦਿੱਤੀ ਹੈ। ਪਰ ਅਕਾਲੀ ਦਲ ਨੇ ਪਿਛਲੀਆਂ ਚੋਣਾਂ ਦਰਮਿਆਨ ਕਾਂਗਰਸ ਦੀ ਧੱਕੇਸ਼ਾਹੀ ਇਸ ਵਾਰ ਨਾ ਚੱਲਣ ਦੇਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਤੇ ਬੈਠਕ ਵਿੱਚ ਪੰਚਾਇਤੀ ਚੋਣਾਂ ਮੁੱਖ ਮਸਲਾ ਰਿਹਾ। ਪਾਰਟੀ ਦੇ ਬੁਲਾਰੇ ਮਹੇਸ਼ਇੰਦਰ ਗਰੇਵਾਲ ਨੇ ਦੱਸਿਆ ਕਿ ਅੱਜ ਦੀ ਬੈਠਕ ਦਾ ਫੋਕਸ ਪਿਛਲੀਆਂ ਚੋਣਾਂ ਦੌਰਾਨ ਹੋਈ ਗੁੰਡਾਗਰਦੀ ਨੂੰ ਰੋਕਣ 'ਤੇ ਰਿਹਾ। ਉੱਧਰ, ਵਿਧਾਇਕ ਤੇ ਕੋਰ ਕਮੇਟੀ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਮੰਗ ਹੈ ਕਿ ਚੋਣਾਂ ਛੇਤੀ ਤੋਂ ਛੇਤੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੰਗ ਹੈ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਪਹਿਲਾਂ ਵਾਂਗ ਪਿੰਡ ਪੱਧਰ 'ਤੇ ਹੀ ਹੋਵੇ, ਪਰ ਸਰਕਾਰ ਇਸ ਨੂੰ ਜ਼ਿਲ੍ਹਾ ਪੱਧਰ 'ਤੇ ਕਰ ਕੇ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਕਿਸਾਨਾਂ ਅਤੇ ਅਧਿਆਪਕਾਂ ਦੇ ਮਸਲਿਆਂ 'ਤੇ ਪਾਰਟੀ ਦੇ ਐਕਸ਼ਨ ਦੀ ਵਿਉਂਤਬੰਦੀ ਕੀਤੀ ਗਈ। ਆਉਂਦੀ 13 ਤਾਰੀਖ਼ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਇਜਲਾਸ ਬਾਰੇ ਅਕਾਲੀ ਦਲ ਵੱਖਰੀ ਬੈਠਕ ਕਰੇਗਾ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget