ਪੜਚੋਲ ਕਰੋ

Punjab Politics: ਅਕਾਲੀ ਦਲ ਵੱਡੇ ਐਕਸ਼ਨ 'ਚ, ਆਦੇਸ਼ ਪ੍ਰਤਾਪ ਕੈਰੋਂ ਨੂੰ ਕੱਢਣ ਤੋਂ ਬਾਅਦ ਇੱਕ ਹੋਰ ਸਾਬਕਾ ਮੰਤਰੀ ਦਾ ਲੱਗਣ ਜਾ ਰਿਹਾ ਨੰਬਰ!

ਲੋਕ ਸਭਾ ਚੋਣਾਂ ਲਈ ਵੋਟਿੰਗ 'ਚ 3 ਦਿਨ ਬਾਕੀ ਹਨ। ਸਾਰੀਆਂ ਪਾਰਟੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਅਜਿਹੇ ਵਿੱਚ ਅਕਾਲੀ ਦਲ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਪਣੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ

ਲੋਕ ਸਭਾ ਚੋਣਾਂ ਲਈ ਵੋਟਿੰਗ 'ਚ 3 ਦਿਨ ਬਾਕੀ ਹਨ। ਸਾਰੀਆਂ ਪਾਰਟੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਅਜਿਹੇ ਵਿੱਚ ਅਕਾਲੀ ਦਲ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਪਣੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ। ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਗੂਆਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਅਕਾਲੀ ਦਲ 13 ਲੋਕ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਨਾ ਕਰਨ ਵਾਲੇ ਰਵਾਇਤੀ ਆਗੂਆਂ, ਸਥਾਨਕ ਆਗੂਆਂ ਅਤੇ ਪਾਰਟੀ ਅਧਿਕਾਰੀਆਂ ਦੀਆਂ ਗੁਪਤ ਰੂਪ ਵਿੱਚ ਰਿਪੋਰਟਾਂ ਤਿਆਰ ਕਰ ਰਿਹਾ ਹੈ। ਕਿਉਂਕਿ ਉਹ ਨਾਂ ਸਿਰਫ਼ ਚੋਣ ਪ੍ਰਚਾਰ ਕਰ ਰਹੇ ਹਨ, ਸਗੋਂ ਹੋਰ ਪਾਰਟੀਆਂ ਦੇ ਆਗੂਆਂ ਦੀ ਵੀ ਗੁਪਤ ਮਦਦ ਕਰ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਅਜਿਹੇ ਆਗੂਆਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜੋ ਸਿੱਧੇ ਤੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹਨ।


 ਪਾਰਟੀ ਦੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ, ਜਦਕਿ ਉਹ ਬਾਦਲ ਪਰਿਵਾਰ ਦਾ ਜਵਾਈ ਹੈ। ਹੁਣ ਨਜ਼ਰਾਂ ਮਾਲਵੇ ਦੇ ਦਿੱਗਜ ਨੇਤਾ 'ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਇਹ ਆਗੂ ਸਾਬਕਾ ਮੰਤਰੀ ਤੇ ਟਕਸਾਲੀ ਆਗੂ ਆਪਣੇ ਕਰੀਬੀ ਰਿਸ਼ਤੇਦਾਰ ਲਈ ਚੋਣ ਪ੍ਰਚਾਰ ਕਰਨ ਵਿੱਚ ਰੁੱਝਿਆ ਹੋਇਆ ਹੈ। ਅਕਾਲੀ ਦਲ ਨੂੰ ਸੂਚਨਾ ਮਿਲੀ ਹੈ ਕਿ ਉਸ ਨੇ ਆਪਣੇ ਪੁਰਾਣੇ ਸਾਥੀਆਂ ਨੂੰ ਵੀ ਆਪਣੇ ਰਿਸ਼ਤੇਦਾਰ ਦਾ ਸਮਰਥਨ ਕਰਨ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਪਾਰਟੀ ਨੇ ਚੰਡੀਗੜ੍ਹ ਦੀ ਮੇਅਰ ਰਹਿ ਚੁੱਕੀ ਪਾਰਟੀ ਦੀ ਸੀਨੀਅਰ ਆਗੂ ਹਰਜਿੰਦਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ, ਹਾਲਾਂਕਿ ਉਨ੍ਹਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਰਟੀ ਨੇ ਫੈਸਲਾ ਵਾਪਸ ਲੈ ਲਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...
IT Raid: ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Embed widget