ਪੜਚੋਲ ਕਰੋ

ਅਕਾਲੀ ਦਲ ਵੱਲੋਂ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।

ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮ ਪੀ ਦੇ ਖਿਲਾਫ ਤਿੰਨ ਵਿਸ਼ੇਸ਼ ਸ਼ਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਹਨਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ ਕਿ ਉਹਨਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੁੰ ਢਾਹ ਵੱਜੀ ਹੈ।

ਅਨੁਸ਼ਾਸਨੀ ਕਮੇਟੀ ਨੇ ਉਹਨਾਂ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਹੈ ਜੋ ਬਰਾੜ ਨੇ ਸੋਸ਼ਲ ਮੀਡੀਆ ਵਿਚ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਤੇ ਪਾਰਟੀ ਵਿਚ ਵੰਡੀਆਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੋਸਟ ਕੀਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਸਿੰਘ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿਚ ਸੱਦੀ ਪ੍ਰੈਸ ਕਾਨਫਰੰਸ ਦਾ ਵੀ ਨੋਟਿਸ ਲਿਆ ਹੈ ਜਿਸ ਵਿਚ ਉਹਨਾਂ ਨੇ ਆਪਣੇ ਆਪ ਨੁੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਲਿਆ ਹੈ ਹਾਲਾਂਕਿ ਇਸ ਵਾਸਤੇ ਪਾਰਟੀ ਨੇ ਉਹਨਾਂ ਨੁੰ ਅਧਿਕਾਰਤ ਨਹੀਂ ਕੀਤਾ ਸੀ।

ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਸੀਨੀਅਰ ਆਗੂ ਹਨ ਜਿਸ ਨਾਅਤੇ ਉਹਨਾਂ ਨੂੰ ਸੰਜਮ ਵਰਤਣਾ ਚਾਹੀਦਾ ਸੀ ਤੇ ਪਾਰਟੀ ਦੇ ਅਧਿਕਾਰਤ ਪਲੈਟਫਾਰਮ ’ਤੇ ਹੀ ਆਪਣੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਸਨ ਨਾ ਕਿ ਇਹਨਾਂ ਨੂੰ ਜਨਤਕ ਕਰਨਾ ਚਾਹੀਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget