ਪੜਚੋਲ ਕਰੋ

ਕਾਂਗਰਸੀਆਂ ਨੂੰ ਸ਼ਰਮਸਾਰ ਕਰਨ ਲਈ ਮਜੀਠੀਆ ਨੇ ਵੰਡੇ ਖਿਡੌਣਾ ਸਮਾਰਟਫ਼ੋਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਨਿੱਤ ਨਵੇਂ ਤਮਾਸ਼ੇ ਹੋ ਰਹੇ ਹਨ। ਅੱਜ ਵੀ ਅਕਾਲੀ ਦਲ ਨੇ ਕਾਂਗਰਸ ਨੂੰ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ਬਦਲੇ ਸ਼ਰਮਿੰਦਗੀ ਦਾ ਅਹਿਸਾਸ ਕਰਵਾਉਣ ਲਈ ਸਦਨ ਦੇ ਬਾਹਰ ਅਨੋਖਾ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਆਏ ਕਾਂਗਰਸੀ ਵਿਧਾਇਕਾਂ ਨੂੰ ਖਿਡੌਣਾ ਸਮਾਰਟਫ਼ੋਨ ਵੰਡੇ। ਅਕਾਲੀ ਕੈਪਟਨ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਲਈ ਮੁਫ਼ਤ ਸਮਾਰਟਫ਼ੋਨ ਦੇਣ ਵਾਲਾ ਕੀਤਾ ਵਾਅਦਾ ਯਾਦ ਦਿਵਾਉਣ ਲਈ ਇਹ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਪਹਿਲਾਂ ਅਕਾਲੀ ਦਲ ਪਟਿਆਲਾ ਵਿੱਚ ਵੀ ਕੈਪਟਨ ਸਰਕਾਰ ਵੱਲੋਂ ਇਸ ਵਾਅਦੇ ਦੀ ਪੂਰਤੀ ਨਾ ਕਰਨ 'ਤੇ ਅਜਿਹਾ ਹੀ ਪ੍ਰਦਰਸ਼ਨ ਕਰ ਚੁੱਕਾ ਹੈ। ਇਹ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਦੇ ਤਮਾਸ਼ੇ ਹਨ ਅਤੇ ਸਦਨ ਦੇ ਅੰਦਰ ਵੀ ਖ਼ੂਬ ਹੰਗਾਮੇ ਹੋਣ ਦੀ ਆਸ ਹੈ ਕਿਉਂਕਿ ਅਧਿਆਪਕਾਂ 'ਤੇ ਲਾਠੀਚਾਰਜ ਤੇ ਲੁਧਿਆਣਾ ਗੈਂਗਰੇਪ ਦੇ ਮਾਮਲੇ 'ਤੇ ਵਿਰੋਧੀ ਕੈਪਟਨ ਸਰਕਾਰ ਨੂੰ ਖ਼ੂਬ ਘੇਰ ਰਹੇ ਹਨ। ਕਾਂਗਰਸੀਆਂ ਨੂੰ ਸ਼ਰਮਸਾਰ ਕਰਨ ਲਈ ਮਜੀਠੀਆ ਨੇ ਵੰਡੇ ਖਿਡੌਣਾ ਸਮਾਰਟਫ਼ੋਨ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget