ਪੜਚੋਲ ਕਰੋ

ਕੈਪਟਨ ਦੀ ਸਿਟ ਖਿਲਾਫ ਚੋਣ ਕਮਿਸ਼ਨ ਪੁੱਜਾ ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੀ SIT ਖ਼ਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਕਿ ਐਸਆਈਟੀ ਕੈਪਟਨ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ 'ਤੇ ਇਲਜ਼ਾਮ ਲਾਇਆ ਕਿ ਉਹ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ। ਸਬੰਧਿਤ ਖ਼ਬਰ - ਬੇਅਦਬੀ ਤੇ ਗੋਲ਼ੀਕਾਂਡ: ਰਾਮ ਰਹੀਮ ਤੋਂ ਸਿੱਟ ਦੀ ਪੁੱਛਗਿੱਛ ਨੂੰ ਹਰਿਆਣਾ ਸਰਕਾਰ ਦੀ ਬ੍ਰੇਕ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਐਸਆਈਟੀ ਰਾਂਹੀ ਸਿਆਸੀ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਹਲਾਂਕਿ ਅਜਿਹੇ ਇਲਜ਼ਾਮ ਅਕਾਲੀ ਦਲ ਐਸਆਈਟੀ ਦੇ ਗਠਨ ਤੋਂ ਬਾਅਦ ਦਾ ਲਾਉਂਦਾ ਆ ਰਿਹਾ ਹੈ। ਪਰ ਸੱਤਾਧਿਰ ਪੱਖ ਇਸ ਨੂੰ ਅਕਾਲੀ ਦਲ ਦੀ ਬੁਖਲਾਹਟ ਦੱਸ ਰਿਹਾ ਹੈ ਕਿਉਂਕਿ ਬੇਅਦਬੀ ਤੇ ਗੋਲੀਕਾਂਡ 'ਚ ਅਕਾਲੀ ਦਲ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕਿਆ।

ਟਾਪ ਹੈਡਲਾਈਨ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget