ਪੜਚੋਲ ਕਰੋ

ਬਾਰ੍ਹਵੀਂ 'ਚੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਮਨਫ਼ੀ ਕਰਨ ਵਿਰੁੱਧ ਅਕਾਲੀ ਦਲ ਨੇ ਚੁੱਕਿਆ ਝੰਡਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ 'ਚੋਂ ਪੰਜਾਬ ਤੇ ਗੁਰੂ ਸਹਿਬਾਨਾਂ ਦੇ ਇਤਿਹਾਸ ਨਾਲ ਛੇੜਛਾੜ ਦਾ ਮੁੱਦਾ ਖਾਸਾ ਭਖ਼ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ 'ਤੇ ਕਾਰਵਾਈ ਲਈ ਕੈਪਟਨ ਸਰਕਾਰ ਨੂੰ ਪੱਤਰ ਲਿਖਿਆ ਹੈ।   ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬਾਰ੍ਹਵੀਂ ਦੇ ਪੁਰਾਣੇ ਸਿਲੇਬਸ ਵਿੱਚ ਪੰਜਾਬ ਅਤੇ ਗੁਰੂ ਸਹਿਬਾਨ ਦੇ ਇਤਿਹਾਸ ਨਾਲ ਸਬੰਧਤ 23 ਮੁਕੰਮਲ ਪਾਠ ਸਨ। ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਦੇ ਮੁੱਖ ਤੱਥ, ਪੰਜਾਬ ਦੇ ਇਤਿਹਾਸਕ ਸੋਮੇ, ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤਕ ਸਾਰੇ ਗੁਰੂ ਸਹਿਬਾਨ ਦਾ ਜੀਵਨ ਸਿੱਖਿਆਵਾਂ ਤੇ ਉਨ੍ਹਾਂ ਦੀ ਮਨੁੱਖਤਾ ਨੂੰ ਦੇਣ ਸਮੇਤ ਮਹਾਰਾਜਾ ਰਣਜੀਤ ਸਿੰਘ ਤੇ ਐਂਗਲੋ ਸਿੱਖ ਜੰਗਾਂ ਆਦਿ ਦਾ ਵਿਸਥਾਰ ਵਿੱਚ ਵਰਨਣ ਸੀ। ਬਾਰ੍ਹਵੀਂ 'ਚੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਮਨਫ਼ੀ ਕਰਨ ਵਿਰੁੱਧ ਅਕਾਲੀ ਦਲ ਨੇ ਚੁੱਕਿਆ ਝੰਡਾ ਪੱਤਰ ਮੁਤਾਬਕ ਹੁਣ ਬੋਰਡ ਵੱਲੋਂ 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਤਿਆਰ ਕਰਨ ਲਈ ਜੋ ਕਮੇਟੀ ਬਣਾਈ ਗਈ ਸੀ ਉਸ ਵੱਲੋਂ ਤਿਆਰ ਕੀਤੇ ਸਿਲੇਬਸ ਅਤੇ ਨਵੀਂ ਤਿਆਰ ਕੀਤੀ ਕਿਤਾਬ ਵਿੱਚ ਸਾਰੇ ਸਿੱਖ ਗੁਰੂ ਸਹਿਬਾਨ ਅਤੇ ਪੰਜਾਬ ਦੇ ਇਤਿਹਾਸ ਨੂੰ ਮੁਕੰਮਲ ਤੌਰ 'ਤੇ ਖਤਮ ਕਰ ਦਿੱਤਾ ਗਿਆ ਹੈ। ਬਾਰ੍ਹਵੀਂ 'ਚੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਮਨਫ਼ੀ ਕਰਨ ਵਿਰੁੱਧ ਅਕਾਲੀ ਦਲ ਨੇ ਚੁੱਕਿਆ ਝੰਡਾ 188 ਪੰਨਿਆਂ ਦੀ ਤਿਆਰ ਕੀਤੀ ਗਈ ਇਸ ਇਤਿਹਾਸ ਦੀ ਨਵੀਂ ਕਿਤਾਬ ਵਿਚੋਂ ਸਾਰੇ ਗੁਰੂ ਸਹਿਬਾਨ ਤੇ ਭਗਤਾਂ ਦੇ ਜੀਵਨ ਤੇ ਸਿੱਖਿਆਵਾਂ ਨੂੰ ਸਿਰਫ ਅੱਧੇ ਸਫ਼ੇ ਦਾ ਸਥਾਨ ਦਿੱਤਾ ਗਿਆ ਹੈ। ਅਕਾਲੀ ਦਲ ਨੇ ਲਿਖਿਆ ਕਿ ਅਜਿਹਾ ਕਰਨਾ ਸਿੱਖ ਇਤਿਹਾਸ ਨਾਲ ਬੇਇਨਸਾਫੀ ਹੈ ਤੇ ਵੱਡੀ ਸਾਜਿਸ਼ ਪ੍ਰਤੀਤ ਹੁੰਦੀ ਹੈ। ਬਾਰ੍ਹਵੀਂ 'ਚੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਨੂੰ ਮਨਫ਼ੀ ਕਰਨ ਵਿਰੁੱਧ ਅਕਾਲੀ ਦਲ ਨੇ ਚੁੱਕਿਆ ਝੰਡਾ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਉਪਰੋਕਤ ਕਿਤਾਬ ਦੀ ਛਪਾਈ ਤੇ ਵੰਡ ਰੋਕਣ ਦੀ ਦਿੱਤੀ ਜਾਵੇ। ਇਸ ਦੇ ਨਾਲ ਹੀ ਇਸ ਮਸਲੇ ਦੀ ਉੱਚ-ਪੱਧਰੀ ਪੜਤਾਲ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਅਪੀਲ ਕੀਤੀ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget