ਪੜਚੋਲ ਕਰੋ

'ਆਪ' ਨੇ ਇੱਕ-ਇੱਕ ਕਰੋੜ 'ਚ ਵੇਚੀ ਟਿਕਟ !

ਚੰਡੀਗੜ੍ਹ: ਆਮ ਆਦਮੀ ਪਾਰਟੀ ਇੱਕ-ਇੱਕ ਕਰੋੜ ਰੁਪਏ 'ਚ ਟਿਕਟ ਵੇਚ ਰਹੀ ਹੈ। ਇਨ੍ਹਾਂ ਦਾ ਹਾਲ ਵੀ ਮਨਪ੍ਰੀਤ ਸਿੰਘ ਬਾਦਲ ਵਰਗਾ ਹੀ ਹੋਵੇਗਾ। 'ਆਪ' 'ਤੇ ਇਹ ਵੱਡਾ ਹਮਲਾ ਪੰਜਾਬ ਦੇ ਮੁੱਖ ਮੰਤਰੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਿਆ ਹੈ। ਪੰਜਾਬ 'ਚ ਪਹਿਲੀ ਵਾਰ ਚੋਣ ਲੜਨ ਵਾਲੀ 'ਆਪ' ਅੱਜ ਅਕਾਲੀ ਦਲ ਤੇ ਕਾਂਗਰਸ ਦੋਵਾਂ ਦੇ ਹੀ ਮੁੱਖ ਨਿਸ਼ਾਨੇ 'ਤੇ ਹੈ।     ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵੀ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 'ਆਪ' 'ਚ ਬਗਾਵਤ ਹੋ ਚੁੱਕੀ ਹੈ। ਪਾਰਟੀ ਦੇ ਸੀਨੀਅਰ ਲੀਡਰ ਕਿੰਗਰਾ ਨੇ ਅਸਤੀਫਾ ਦੇ ਦਿੱਤਾ ਹੈ ਤੇ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਪਾਰਟੀ 'ਚੋਂ ਕੱਢਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 'ਆਪ' ਜਿਸ ਨੂੰ ਮਰਜ਼ੀ ਟਿਕਟ ਵੰਡੇ ਅਕਾਲੀ ਦਲ ਨੂੰ ਇਲ ਨਾਲ ਕੋਈ ਫਰਕ ਨਹੀਂ ਪੈਂਦਾ।   ਤੋਤਾ ਸਿੰਘ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਕਿਹਾ ਕਿ 'ਆਪ' ਬਾਹਰੀਆਂ ਦੀ ਪਾਰਟੀ ਹੈ। ਇਨ੍ਹਾਂ ਨੂੰ ਪੰਜਾਬ ਤੋਂ ਕੋਈ ਵੀ ਲੀਡਰ ਨਹੀਂ ਮਿਲਿਆ। ਬਾਹਰੀ ਲੀਡਰ ਆ ਕੇ ਪਾਰਟੀ ਚਲਾ ਰਹੇ ਹਨ। ਜਿਹੜੇ ਲੀਡਰਾਂ ਨੂੰ ਕਾਂਗਰਸ ਜਾਂ ਅਕਾਲੀ ਦਲ ਨੇ ਟਿਕਟ ਨਹੀਂ ਦਿੱਤੇ ਉਹ ਹੁਣ 'ਆਪ' 'ਚ ਸ਼ਾਮਲ ਹੋ ਰਹੇ ਹਨ।     ਪੰਜਾਬ ਦੇ ਮਾਲ ਮੰਤਰੀ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਾਲੇ ਬਿਕਰਮ ਮਜੀਠੀਆ ਨੇ ਵੀ 'ਆਪ' 'ਤੇ ਹਮਲਾ ਬੋਲਿਆ ਹੈ। ਆਮ ਆਦਮੀ ਪਾਰਟੀ ਦੇ ਮੁੱਖ ਨਿਸ਼ਾਨੇ 'ਤੇ ਚੱਲ ਰਹੇ ਮਜੀਠੀਆ ਨੇ ਕਟਾਸ਼ ਕਰਦਿਆਂ ਕਿਹਾ ਕਿ ਇਹ ਦੋਹਰੇ ਮਾਪਦੰਡ ਅਪਣਾਉਣ ਵਾਲੀ ਪਾਰਟੀ ਹੈ। ਦਿੱਲੀ ਦੀਆਂ ਕੁਝ ਘਟਨਾਵਾਂ ਨੂੰ ਲੈ ਕੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ 'ਆਪ' ਨੇ ਹਮੇਸ਼ਾਂ ਔਰਤਾਂ ਦੀ ਸੁਰੱਖਿਆ ਦਾ ਦਾਅਵਾ ਕੀਤਾ ਪਰ ਉੱਥੇ ਸੱਚਾਈ ਕੁੱਝ ਹੋਰ ਹੈ। ਉਨ੍ਹਾਂ ਮਲੇਰਕੋਟਲਾ ਕਾਂਡ 'ਤੇ ਬੋਲਦਿਆਂ ਕਿਹਾ ਕਿ ਜੇਕਰ ਸੀਬੀਆਈ ਜਾਂਚ ਕਰਾਈ ਜਾਵੇ ਤਾਂ ਹੋਰ ਵੀ ਵੱਡੇ ਖੁਲਾਸੇ ਹੋਣਗੇ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget