ਪੜਚੋਲ ਕਰੋ

ਚੀਫ ਪ੍ਰਿੰਸੀਪਲ ਸੈਕਟਰੀ ਦੇ ਅਸਤੀਫੇ ਤੇ ਅਕਾਲੀ ਦਲ ਦਾ ਬਿਆਨ, ਕਿਹਾ ਸੁਰੇਸ਼ ਕੁਮਾਰ ਜਾਣਦੇ ਸੀ ਕਿ ਕਾਂਗਰਸ ਦਾ ਬੇੜਾ ਡੁੱਬ ਰਿਹਾ ਹੈ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਇਸ ਗੱਲ ਤੋਂ ਜਾਣੂ ਸਨ ਕਿ ਸੂਬੇ ਵਿਚ ਕਾਂਗਰਸ ਦਾ ਬੇੜਾ ਡੁੱਬ ਰਿਹਾ ਹੈ ਤੇ ਇਸੇ ਲਈ ਉਹ ਆਪਣਾ ਅਸਤੀਫਾ ਵਾਪਸ ਨਾ ਲੈਣ 'ਤੇ ਬਜ਼ਿੱਦ ਸਨ-ਅਕਾਲੀ ਦਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਇਸ ਗੱਲ ਤੋਂ ਜਾਣੂ ਸਨ ਕਿ ਸੂਬੇ ਵਿਚ ਕਾਂਗਰਸ ਦਾ ਬੇੜਾ ਡੁੱਬ ਰਿਹਾ ਹੈ ਤੇ ਇਸੇ ਲਈ ਉਹ ਆਪਣਾ ਅਸਤੀਫਾ ਵਾਪਸ ਨਾ ਲੈਣ 'ਤੇ ਬਜ਼ਿੱਦ ਸਨ।

ਪਾਰਟੀ ਦੇ ਸੀਨੀਅਰ ਨੇਤਾ ਐਮਪੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 

" ਪਹਿਲਾਂ ਵੀ ਸੁਰੇਸ਼ ਕੁਮਾਰ ਨੇ ਦੋ ਵਾਰ ਕਾਂਗਰਸ ਸਰਕਾਰ ਵਿਚੋਂ ਬਾਹਰ ਹੋਣ ਦੀ ਕੋਸ਼ਿਸ਼ ਕੀਤੀ ਸੀ ਕਿਉਂਕਿ ਉਹ ਮਹਿਸੂਸ ਕਰ ਰਹੇ ਸਨ ਕਿ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਅਸਫਲ ਹੋਈ ਹੈ।ਪਰ ਮੁੱਖ ਮੰਤਰੀ ਨੇ ਉਹਨਾਂ ਨੂੰ ਅਹੁਦੇ 'ਤੇ ਬਣੇ ਰਹਿਣ ਲਈ ਰਾਜ਼ੀ ਕਰ ਲਿਆ। "
-

ਉਹਨਾਂ ਕਿਹਾ ਕਿ ਇਸ ਵਾਰ ਸੁਰੇਸ਼ ਕੁਮਾਰ ਅਸਤੀਫਾ ਦੇਣ ਲਈ ਬਜਿੱਦ ਸਨ ਤੇ ਉਹਨਾਂ ਨੇ ਆਪਣੇ ਸਰਕਾਰੀ ਵਾਹਨ ਤੇ ਸਟਾਫ ਵੀ ਵਾਪਸ ਕਰ ਦਿੱਤਾ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਕਾਂਗਰਸ ਸਰਕਾਰ ਨਾਲ ਉਹਨਾਂ ਦਾ ਕੋਈ ਸਰੋਕਾਰ ਹੋਵੇ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸਾਰੇ ਚੰਗੇ ਅਫਸਰ ਆਪਣੀ ਸਾਖ ਤੇ ਆਪਣੇ ਵਿਰਸੇ ਪ੍ਰਤੀ ਚਿੰਤਤ ਹੁੰਦੇ ਹਨ ਤੇ ਸੁਰੇਸ਼ ਕੁਮਾਰ, ਵੀ ਅਜਿਹੇ ਹੀ ਅਫਸਰ ਹਨ।

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget