ਪੜਚੋਲ ਕਰੋ

ਸਿੱਧੂ ਦੇ ਅਸਤੀਫੇ 'ਤੇ ਅਕਾਲੀ ਦਲ ਦਾ ਸਵਾਲ

ਅੰਮ੍ਰਿਤਸਰ: ਬੀਜੇਪੀ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਅਸਤੀਫੇ ਪਿੱਛੇ ਦੱਸੇ ਗਏ ਕਾਰਨਾਂ ਨੂੰ ਅਕਾਲੀ ਦਲ ਨੇ ਗ਼ਲਤ ਕਰਾਰ ਦਿੱਤਾ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਸਿੱਧੂ ਨੇ ਆਪਣੀ ਮਾਂ ਪਾਰਟੀ ਬਾਰੇ ਗ਼ਲਤ ਬਿਆਨਬਾਜ਼ੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਦੇ ਵੀ ਸਕੇ ਨਹੀਂ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕੇ ਸਿੱਧੂ ਨੂੰ ਅਸਲ ਵਿੱਚ ਸਿਆਸਤ ਬਾਰੇ ਕੋਈ ਜਾਣਕਾਰੀ ਹੀ ਨਹੀਂ।     ਵਲਟੋਹਾ ਨੇ ਸਵਾਲ ਕੀਤਾ ਕਿ ਜੇਕਰ ਸਿੱਧੂ ਦਾ ਪੰਜਾਬ ਤੇ ਅੰਮ੍ਰਿਤਸਰ ਦੇ ਲੋਕਾਂ ਨਾਲ ਇੰਨਾ ਪਿਆਰ ਸੀ ਤਾਂ ਉਨ੍ਹਾਂ ਨੇ ਪਹਿਲਾਂ ਰਾਜ ਸਭਾ ਵਿੱਚ ਜਾਣ ਦਾ ਫੈਸਲਾ ਹੀ ਕਿਉਂ ਕੀਤਾ ਸੀ? ਵਲਟੋਹਾ ਨੇ ਕਿਹਾ ਕਿ ਸਿੱਧੂ ਕ੍ਰਿਕਟ ਦੀ ਕਮੈਂਟਰੀ ਜਾਂ ਫਿਰ ਕਾਮੇਡੀ ਤਾਂ ਵਧੀਆ ਕਰ ਸਕਦੇ ਹਨ ਪਰ ਅਜਿਹੀ ਰਾਜਨੀਤੀ ਕਰਕੇ ਲੋਕਾਂ ਨੂੰ ਬੇਵਕੂਫ ਨਹੀਂ ਬਣਾ ਸਕਦੇ। ਵਲਟੋਹਾ ਨੇ ਕਿਹਾ ਕਿ ਸਿੱਧੂ ਦੀ ਪੰਜਾਬ ਨਾਲ ਕੋਈ ਹਮਦਰਦੀ ਨਹੀਂ। ਇਸ ਦੀ ਮਿਸਾਲ ਇਹ ਹੈ ਕੇ ਸਿੱਧੂ ਸਾਂਸਦ ਹੁੰਦਿਆਂ ਵੀ ਅੰਮ੍ਰਿਤਸਰ ਵਿੱਚ ਬਹੁਤ ਘੱਟ ਰਹੇ ਹਨ।     ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਬਾਰੇ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਕਾਲੀ ਦਲ ਲਈ ਨਾ ਤਾਂ ਪਹਿਲਾਂ ਕੋਈ ਚੁਣੌਤੀ ਸੀ ਤੇ ਨਾ ਹੀ ਸਿੱਧੂ ਦੇ ਇਸ ਵਿੱਚ ਆਉਣ ਨਾਲ ਕੋਈ ਫਰਕ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਵਿੱਚ ਤੀਜੇ ਨੰਬਰ 'ਤੇ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ ਦਿਨੋਂ-ਦਿਨ ਹੇਠਾਂ ਨੂੰ ਆ ਰਿਹਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget