ਪੜਚੋਲ ਕਰੋ

Panchayat Election: ਪੰਚਾਇਤੀ ਚੋਣਾਂ 'ਤੇ ਲੱਗੀ ਰੋਕ ਤੋਂ ਬਾਅਦ ਅਕਾਲੀ ਦਲ ਨੇ ਹਾਈਕੋਰਟ ਅੱਗੇ ਰੱਖੀ ਇੱਕ ਹੋਰ ਮੰਗ

Panchayat Election: ਉਹਨਾਂ ਕਿਹਾ ਕਿ ਲੋਕਤੰਤਰ ਦੇ ਕਤਲ ਪਿੱਛੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਕੁਰਸੀ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਰਹਿ ਗਿਆ ਅਤੇ ਉਹਨਾਂ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।

Panchayat Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ  ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੁਕਮਾਂ ’ਤੇ ਧੱਕੇ ਨਾਲ ਪਿੰਡਾਂ ਵਿਚ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਨੇ 250 ਪਿੰਡਾਂ ਵਿਚ ਚੋਣ ਅਮਲ ਰੋਕ ਦਿੱਤਾ ਹੈ ਜੋ ਕਿ  ਸਿਰਫ ਸ਼ੁਰੂਆਤ ਹੈ। ਉਹਨਾਂ ਕਿਹਾ ਕਿ ਅਜਿਹੇ ਹਜ਼ਾਰਾਂ ਲੋਕ ਹਨ ਜਿਹਨਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਸੂਰ ਤੋਂ ਰੱਦ ਕੀਤੇ ਗਏ।

ਉਹਨਾਂ ਕਿਹਾ ਕਿ ਜਿਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਮੈਂ ਉਹਨਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਹਾਈ ਕੋਰਟ ਕੋਲ ਅਪੀਲ ਕਰਨ ਕਿਉਂਕਿ ਜ਼ਮੀਨੀ ਪੱਧਰ ’ਤੇ ਲੋਕਤੰਤਰ ਨੂੰ ਬਚਾਉਣ ਦਾ ਇਹੋ ਇਕ ਤਰੀਕਾ ਹੈ।

ਉਹਨਾਂ ਕਿਹਾ ਕਿ ਲੋਕਤੰਤਰ ਦੇ ਕਤਲ ਪਿੱਛੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਕੁਰਸੀ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਰਹਿ ਗਿਆ ਅਤੇ ਉਹਨਾਂ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।

ਓਧਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੂਰੀ ਚੋਣ ਪ੍ਰਕੀਰਿਆ 'ਤੇ ਹੀ ਰੋਕ ਲਗਾਈ ਜਾਵੇ। ਟਵੀਟ ਕਰਦਿਆਂ ਮਜੀਠੀਆ ਨੇ ਕਿਹਾ ਕਿ -  ''ਪੰਚਾਇਤੀ ਚੋਣਾਂ 'ਚ ਆਮ ਆਦਮੀ ਪਾਰਟੀ ਵੱਲੋਂ ਹੋ ਰਹੀ ਧੱਕੇਸ਼ਾਹੀ ਤੇ ਧਾਂਧਦਲੀ  ਦਾ ਮਾਨਯੋਗ ਹਾਈਕੋਰਟ ਨੇ ਨੋਟਿਸ ਲਿਆ ਹੈ ਅਤੇ 200 ਤੋਂ ਵੱਧ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ।

ਧੱਕੇਸ਼ਾਹੀ ਪੂਰੇ ਪੰਜਾਬ ਵਿੱਚ ਹੋਈ ਮੈਂ ਮਾਨਯੋਗ ਹਾਈਕੋਰਟ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਹਰ ਕੋਈ ਹਾਈ ਕੋਰਟ ਨਹੀਂ ਪਹੁੰਚ ਸਕਦਾ ਥੋੜਾ ਸਮਾਂ ਹੋਰ ਵਧਾਇਆ ਜਾਵੇ ਤਾਂ ਜੋ ਹੋਰ ਲੋਕ ਵੀ ਹਾਈ ਕੋਰਟ ਤੱਕ ਪਹੁੰਚ ਕਰ ਸਕਣ ਅਤੇ ਪੰਜਾਬ 'ਚ ਸੁਤੰਤਰ ਅਤੇ ਨਿਰਪੱਖ ਪੰਚਾਇਤੀ ਚੋਣਾਂ ਹੋ ਸਕਣ।''

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

ਟਾਪ ਹੈਡਲਾਈਨ

ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget