ਪੜਚੋਲ ਕਰੋ

Punjab News: ਮੁਆਫ਼ੀਨਾਮੇ ਤੋਂ ਬਾਅਦ ਮੁੜ ਸਰਗਰਮ ਹੋਏ ਸੁਖਬੀਰ ਬਾਦਲ, ਨਵੀਂ ਕੋਰ ਕਮੇਟੀ ਨਾਲ ਸੱਦੀ ਬੈਠਕ, ਹੋ ਸਕਦੇ ਵੱਡਾ ਐਲਾਨ ?

ਇਸ ਮੀਟਿੰਗ ਵਿੱਚ ਬਾਗੀ ਧੜੇ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੇਸ਼ ਕੀਤੇ ਮੁਆਫ਼ੀਨਾਮੇ ਤੇ ਬਾਗ਼ੀਆਂ ਨਾਲ ਪਾਰਟੀ ਨੂੰ ਹੋਏ ਨੁਕਸਾਨ ਤੇ ਇਸ ਨੂੰ ਦੂਰ ਕਰਨ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਆਪਣਾ ਮੁਆਫ਼ੀਨਾਮਾ ਦੇਣ ਤੋਂ ਬਾਅਦ ਮੁੜ ਤੋਂ ਸਰਗਰਮ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਦੀ ਤਰਫੋਂ ਨਵੀਂ ਬਣੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਦਫਤਰ ਵਿੱਚ ਸ਼ੁਰੂ ਹੋ ਗਈ ਹੈ। ਜਿਸ ਵਿੱਚ ਅਕਾਲੀ ਦਲ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਬਾਗੀ ਧੜੇ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੇਸ਼ ਕੀਤੇ ਮੁਆਫ਼ੀਨਾਮੇ ਤੇ ਬਾਗ਼ੀਆਂ ਨਾਲ ਪਾਰਟੀ ਨੂੰ ਹੋਏ ਨੁਕਸਾਨ ਤੇ ਇਸ ਨੂੰ ਦੂਰ ਕਰਨ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਤੋਂ ਇਲਾਵਾ ਵਰਕਿੰਗ ਕਮੇਟੀ ਦੇ ਸਾਰੇ ਚੁਣੇ ਗਏ ਮੈਂਬਰ ਮੌਜੂਦ ਹਨ।

ਕੋਰ ਕਮੇਟੀ ਵਿੱਚ ਕੌਣ-ਕੌਣ ਸ਼ਾਮਲ ?

ਨਵੀਂ ਕੋਰ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ,  ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾਂ, ਪ੍ਰੋ: ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ: ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂਅ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget