ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ
Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਅਕਾਲੀ ਦਲ ਪੁਨਰਸੁਰਜੀਤ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ।

Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਅਕਾਲੀ ਦਲ ਪੁਨਰਸੁਰਜੀਤ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਅਤੇ ਕੋਰ ਕਮੇਟੀ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, 30 ਹਲਕਾ ਕੋਆਰਡੀਨੇਟਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ।
ਪਾਰਟੀ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕਰਨ ਦੀ ਯੋਜਨਾ ਬਣਾ ਰਹੀ ਹੈ। ਪਹਿਲੀ ਲਿਸਟ ਵਿੱਚ 30 ਹਲਕਿਆਂ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੱਟੀ- ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ
ਡੇਰਾ ਬਾਬਾ ਨਾਨਕ - ਸਰਦਾਰ ਸੁੱਚਾ ਸਿੰਘ ਛੋਟੇਪੁਰ
ਭੁਲੱਥ - ਬੀਬੀ ਜਗੀਰ ਕੌਰ
ਅਜਨਾਲਾ- ਡਾ. ਰਤਨ ਸਿੰਘ ਅਜਨਾਲਾ
ਨਕੋਦਰ- ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ
ਲਹਿਰਾਗਾਗਾ- ਸਰਦਾਰ ਪਰਮਿੰਦਰ ਸਿੰਘ ਢੀਂਡਸਾ
ਸੁਨਾਮ-ਭਾਈ ਗੋਬਿੰਦ ਸਿੰਘ ਲੌਂਗੋਵਾਲ
ਫਿਲੌਰ - ਸਰਦਾਰ ਸਰਵਣ ਸਿੰਘ ਫਿਲੌਰ
ਬਰਨਾਲਾ-ਸਰਦਾਰ ਗਗਨਜੀਤ ਸਿੰਘ ਬਰਨਾਲਾ
ਸੰਗਰੂਰ- ਪ੍ਰਕਾਸ਼ ਚੰਦ ਗਰਗ
ਸਨੌਰ- ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ
ਬੱਸੀ ਪਠਾਣਾ - ਜੱਜ ਸਰਦਾਰ ਨਿਰਮਲ ਸਿੰਘ
ਅਟਾਰੀ- ਸਰਦਾਰ ਅਜੈਪਾਲ ਸਿੰਘ ਮੀਰਾਂਕੋਟ
ਬਾਬਾ ਬਕਾਲਾ - ਸਰਦਾਰ ਰਣਜੀਤ ਸਿੰਘ ਛੱਜਲਵੱਡੀ
ਜ਼ੀਰਾ- ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ
ਆਦਮਪੁਰ- ਸਰਦਾਰ ਜਰਨੈਲ ਸਿੰਘ ਗੜ੍ਹਦੀਵਾਲ
ਉੜਮੁੜ ਟਾਂਡਾ- ਸਰਦਾਰ ਮਨਜੀਤ ਸਿੰਘ ਦਸੂਹਾ
ਬਲਾਚੌਰ- ਅਮਿਤ ਸੇਠੀ ਥੋਪੀਆ
ਜਲੰਧਰ ਛਾਉਣੀ-ਬੀਬੀ ਹਰਜੀਤ ਕੌਰ ਤਲਵੰਡੀ
ਅਮਲੋਹ- ਸਰਦਾਰ ਬਲਤੇਜ ਸਿੰਘ ਮਹਿਦੂਦ
ਨਵਾਂਸ਼ਹਿਰ- ਸਰਦਾਰ ਮਹਿੰਦਰ ਸਿੰਘ ਹੁਸੈਨਪੁਰ
ਫਰੀਦਕੋਟ- ਸਰਦਾਰ ਅਮਨਿੰਦਰ ਸਿੰਘ ਬੰਨੀ ਬਰਾੜ
ਘਨੌਰ- ਸਰਦਾਰ ਭੁਪਿੰਦਰ ਸਿੰਘ ਸੇਖੂਪੁਰ
ਨਾਭਾ- ਸਰਦਾਰ ਰਵਿੰਦਰ ਸਿੰਘ ਸ਼ਾਹਪੁਰ
ਸਮਾਣਾ- ਸਰਦਾਰ ਚਰਨਜੀਤ ਸਿੰਘ ਮਾਵੀ
ਪਟਿਆਲਾ ਦਿਹਾਤੀ - ਸਰਦਾਰ ਰਣਧੀਰ ਸਿੰਘ ਰੱਖੜਾ
ਡੇਰਾਬੱਸੀ - ਬੀਬੀ ਰਜਿੰਦਰ ਕੌਰ
ਫਿਰੋਜ਼ਪੁਰ ਦਿਹਾਤੀ - ਡਾ. ਮੋਹਨ ਸਿੰਘ ਲਾਲਕਾ
ਸ਼ਾਮਚੌਰਾਸੀ- ਸਰਦਾਰ ਮਦਨ ਮੋਹਨ ਸਿੰਘ
ਬੁਢਲਾਡਾ- ਮਲਕੀਤ ਸਿੰਘ ਸਮਾਉ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















