ਪੜਚੋਲ ਕਰੋ

ਚੋਣਾਂ ਜਿੱਤਣ ਲਈ ਕਾਂਗਰਸ ਵੱਲੋਂ ਗੈਂਗਸਟਰਾਂ ਦਾ ਸਹਾਰਾ! 10 ਗੈਂਗਸਟਰ ਸਿਆਸਤ 'ਚ ਐਂਟਰੀ ਲਈ ਤਰਲੋ-ਮੱਛੀ

ਰਣਦੀਪ ਸਿੰਘ ਖਰੌੜ ਸਨੌਰ ਦੇ ਬਾਰਨ ਦਾ ਜੰਮਪਲ ਹੈ। ਉਸ 'ਤੇ ਕਤਲ ਦੀ ਕੋਸ਼ਿਸ਼, ਹਥਿਆਰ ਤੇ ਲੁੱਟ-ਖੋਹ ਦੇ ਕੇਸ ਦਰਜ ਹਨ ਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਸਿਆਸਤ ਵਿੱਚ ਆਉਣ ਲਈ ਹੱਥ-ਪੈਰ ਮਾਰ ਰਿਹਾ ਹੈ।

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ 'ਤੇ ਇਲਜ਼ਾਮ ਲਾਇਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਉਹ ਗੈਂਗਸਟਰਾਂ ਨਾਲ ਹੱਥਾਂ ਵਿੱਚ ਹੱਥ ਪਾ ਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਦੱਸਿਆ ਕਿ ਗੈਂਗਸਟਰ ਰਣਦੀਪ ਸਿੰਘ ਖਰੌੜ ਕਾਂਗਰਸ ਵਿੱਚ ਸ਼ਾਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਸਿਰ 'ਤੇ 50,000 ਰੁਪਏ ਦਾ ਇਨਾਮ ਵੀ ਹੈ। ਰਣਦੀਪ ਸਿੰਘ ਖਰੌੜ ਸਨੌਰ ਦੇ ਬਾਰਨ ਦਾ ਜੰਮਪਲ ਹੈ। ਉਸ 'ਤੇ ਕਤਲ ਦੀ ਕੋਸ਼ਿਸ਼, ਹਥਿਆਰ ਤੇ ਲੁੱਟ-ਖੋਹ ਦੇ ਕੇਸ ਦਰਜ ਹਨ ਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਸਿਆਸਤ ਵਿੱਚ ਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਖ਼ੁਫ਼ੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਪੰਜਾਬ ਦੇ ਤਕਰੀਬਨ 10 ਗੈਂਗਸਟਰ ਸਿਆਸਤ ਵਿੱਚ ਆਉਣ ਲਈ ਤਰਲੋ-ਮੱਛੀ ਹੋ ਰਹੇ ਹਨ। ਖਰੌੜ ਨੇ ਪਹਿਲਾਂ ਆਮ ਆਦਮੀ ਪਾਰਟੀ ਨਾਲ ਵੀ ਨੇੜਤਾ ਕਾਇਮ ਕੀਤੀ ਸੀ ਪਰ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਉਸ ਦੇ ਅਪਰਾਧਿਕ ਮਾਮਲਿਆਂ ਬਾਰੇ ਜਾਣਦਿਆਂ ਪਾਸੇ ਕਰ ਦਿੱਤਾ। ਹੁਣ ਉਸ ਦੇ ਕਾਂਗਰਸ ਵਿੱਚ ਸ਼ਾਮਲ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਕਿ ਉਹ ਅਪਰਾਧਿਕ ਕਿਸਮ ਦੇ ਲੋਕਾਂ ਨੂੰ ਤੁਰੰਤ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਕਾਂਗਰਸ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget