ਪੜਚੋਲ ਕਰੋ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਕੋਲ ਪੁੱਜਾ ਅਕਾਲੀ ਦਲ

ਚੰਡੀਗੜ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਅਪੀਲ ਕੀਤੀ ਹੈ। ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੇ ਜਾਤੀ ਸਰਟੀਫਿਕੇਟ 12 ਘੰਟੇ ਦੇ ਅੰਦਰ ਜਾਰੀ ਕਰ ਦਿੱਤੇ ਜਾਣ ਕਿਉਂਕਿ ਰਾਖਵੀਆਂ ਸੀਟਾਂ ਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਆਪਣੇ ਚੋਣ ਲੜਣ ਦੇ ਅਧਿਕਾਰ ਤੋਂ ਵਾਂਝੇ ਨਾ ਰਹਿਣ।

ਕਮਿਸ਼ਨ ਨੂੰ ਲਿਖੀ ਚਿੱਠੀ ਵਿੱਚ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਚੋਣਾਂ ਦਾ ਐਲਾਨ 29 ਅਗਸਤ ਨੂੰ ਦੁਪਹਿਰ ਤੋਂ ਬਾਅਦ ਕੀਤਾ ਗਿਆ ਸੀ। ਇਸ ਦੀ ਸੂਚਨਾ ਅਗਲੇ ਦਿਨ ਸਿਰਫ ਅਖ਼ਬਾਰਾਂ ਰਾਹੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿੱਚ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਿਕੇਟ ਹਾਸਲ ਕਰਨ ਲਈ ਕੋਈ ਸਮਾਂ ਨਹੀਂ ਮਿਲਿਆ।

ਚੀਮਾ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਰੇਟ ਤੋਂ ਲੈ ਕੇ ਕਾਨੂੰਗੋ ਤੇ ਪਟਵਾਰੀਆਂ ਤਕ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਇਹ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਦੇ ਸਾਰੇ ਉਮੀਦਵਾਰਾਂ ਨੂੰ 12 ਘੰਟੇ ਦੇ ਅੰਦਰ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਇਹ ਸੰਭਵ ਨਹੀਂ ਤਾਂ ਉਮੀਦਵਾਰਾਂ ਤੋਂ ਹਲਫੀਆ ਬਿਆਨ ਲੈ ਕੇ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਦਖ਼ਲ ਕਰਵਾਏ ਜਾਣ ਤਾਂ ਕਿ ਉਹ ਜਾਤੀ ਸਰਟੀਫਿਕੇਟ ਬਾਅਦ ਵਿੱਚ ਜਮ੍ਹਾ ਕਰਵਾ ਸਕਣ।

ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਕਾਹਲੀ ਵਿੱਚ ਕੀਤੀ ਅਜਿਹੀ ਕਾਰਵਾਈ ਵਿਰੋਧੀ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਕੇਟ ਨਾ ਦੇ ਕੇ ਚੋਣ ਮੈਦਾਨ ਵਿੱਚੋਂ ਬਾਹਰ ਰੱਖਣ ਦੀ ਇੱਕ ਚਾਲ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਆਪ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਤੇ ਇਸ ਦੇ ਆਗੂਆਂ ਦਾ ਅਕਸ ਖਰਾਬ ਕਰਨ ਲਈ ਵਿਧਾਨ ਸਭਾ ਵਿਚ ਕੀਤੇ ਡਰਾਮੇ ਤੋਂ ਅਗਲੇ ਹੀ ਦਿਨ ਚੋਣਾਂ ਦੇ ਐਲਾਨ ਕਰਨ ਦੀ ਕਾਰਵਾਈ ਨਾਲ ਅਜਿਹੇ ਸ਼ੱਕ ਹੋਰ ਵੀ ਡੂੰਘੇ ਹੋ ਜਾਂਦੇ ਹਨ।

ਚੀਮਾ ਨੇ ਇਹ ਗਿਲਾ ਵੀ ਜ਼ਾਹਿਰ ਕੀਤਾ ਕਿ ਚੋਣ ਕਮਿਸ਼ਨ ਨੇ ਰਵਾਇਤ ਮੁਤਾਬਕ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਚੋਣਾਂ ਦਾ ਐਲਾਨ ਕਰਨ ਦੀ ਪਿਰਤ ਨੂੰ ਵੀ ਤੋੜਿਆ ਹੈ। ਕਮਿਸ਼ਨ ਨੇ ਚੋਣ ਪ੍ਰਬੰਧਾਂ ਬਾਰੇ ਸਿਰਫ ਸੱਤਾਧਾਰੀ ਪਾਰਟੀ ਅਤੇ ਪ੍ਰਸਾਸ਼ਨ ਵੱਲੋਂ ਦਿੱਤੀਆਂ ਰਿਪੋਰਟਾਂ ਨੂੰ ਸੱਚ ਮੰਨਦਿਆਂ ਹੀ ਚੋਣਾਂ ਦਾ ਐਲਾਨ ਕਰ ਦਿੱਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget