ਪੜਚੋਲ ਕਰੋ

ਅਕਾਲੀ ਦਲ ਨੇ 9 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ 9 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਪਾਰਟੀ ਨੇ ਕਈ ਉਮੀਦਵਾਰਾਂ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ ਤੇ ਕਈਆਂ ਦੀ ਛੁੱਟੀ ਕਰ ਦਿੱਤੀ ਹੈ। ਪਾਰਟੀ ਵੱਲੋਂ ਪਹਿਲਾਂ ਹੀ 69 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 78 ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ 16 ਹਲਕਿਆਂ ਤੋਂ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ ਹਨ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਸੇਵਾਮੁਕਤ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬਸੀ ਪਠਾਣਾਂ (ਰਾਖਵੇਂ) ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਹਨਾਂ ਭਦੌੜ (ਰਾਖਵੇਂ) ਹਲਕੇ ਤੋਂ ਚੋਣ ਲੜਾਈ ਸੀ ਪਰ ਉਹ ਗਾਇਕ ਤੇ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਪਾਸੋਂ ਹਾਰ ਗਏ ਸਨ। ਅਕਾਲੀ ਆਗੂ ਜਗਦੀਪ ਸਿੰਘ ਨਕਈ ਨੂੰ ਮਾਨਸਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮਾਲੇਰਕੋਟਲਾ, ਬੁਢਲਾਡਾ, ਮਾਨਸਾ, ਜੈਤੋਂ, ਸੁਨਾਮ ਅਤੇ ਦਿੜ੍ਹਬਾ ਹਲਕਿਆਂ ਤੋਂ ਨਵੇਂ ਚਿਹਰੇ ਮੈਦਾਨ ’ਚ ਲਿਆਂਦੇ ਹਨ। ਮਾਲੇਰਕੋਟਲਾ ਤੋਂ ਮੁਹੰਮਦ ਉਵੈਸ ਨੂੰ ਉਮੀਦਵਾਰ ਬਣਾਇਆ ਹੈ। ਇਸ ਹਲਕੇ ਦੀ ਵਿਧਾਇਕ ਐਫ. ਨਿਸਾਰਾ ਖਾਤੂਨ ਨੇ ਕੁਝ ਦਿਨ ਪਹਿਲਾਂ ਹੀ ਰਾਜਨੀਤੀ ਤੋਂ ਕਿਨਾਰਾ ਕਰਨ ਦਾ ਐਲਾਨ ਕਰ ਦਿੱਤਾ ਸੀ। ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦੇ ਪੁੱਤਰ ਸੂਬਾ ਸਿੰਘ ਬਾਦਲ ਨੂੰ ਜੈਤੋਂ (ਰਾਖਵੇਂ) ਹਲਕੇ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਤੀਰਥ ਸਿੰਘ ਮਾਹਲਾ ਨੂੰ ਬਾਘਾ ਪੁਰਾਣਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਮਸ਼ਹੂਰ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਨੂੰ ਦਿੜ੍ਹਬਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ ਨੂੰ ਧੂਰੀ ਤੋਂ ਤਬਦੀਲ ਕਰ ਕੇ ਸੁਨਾਮ ਤੋਂ ਚੋਣ ਲੜਾਈ ਜਾਵੇਗੀ। ਵਿਧਾਇਕ ਮਹਿੰਦਰ ਕੌਰ ਜੋਸ਼ ਨੂੰ ਸ਼ਾਮ ਚੁਰਾਸੀ ਅਤੇ ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ (ਰਾਖਵੇਂ) ਹਲਕਿਆਂ ਤੋਂ ਉਮੀਦਵਾਰ ਐਲਾਨਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget