ਪੜਚੋਲ ਕਰੋ

PM ਕੇਅਰਜ਼ ਫੰਡ ਤਹਿਤ ਖਰੀਦੇ ਖਰਾਬ ਵੈਂਟੀਲੇਟਰਾਂ ਦੀ ਜਾਂਚ ਦੇ ਹੁਕਮ ਦੇਵੇ ਕੇਂਦਰ ਸਰਕਾਰ, ਸੁਖਬੀਰ ਬਾਦਲ ਨੇ ਮੋਦੀ ਨੂੰ ਲਿਖੀ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੀ ਐਮ ਕੇਅਰਜ਼ ਫੰਡ ਤਹਿਤ ਨੁਕਸਦਾਰ ਵੈਂਟੀਲੇਟਰਾਂ ਦੀ ਖਰੀਦ ਦੀ ਜਾਂਚ ਦੇ ਹੁਕਮ ਦੇਣ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੀ ਐਮ ਕੇਅਰਜ਼ ਫੰਡ ਤਹਿਤ ਨੁਕਸਦਾਰ ਵੈਂਟੀਲੇਟਰਾਂ ਦੀ ਖਰੀਦ ਦੀ ਜਾਂਚ ਦੇ ਹੁਕਮ ਦੇਣ। ਮੀਡੀਆ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਨੂੰ ਫੰਡ ਤਹਿਤ ਪ੍ਰਾਪਤ ਹੋਏ 80 ਵਿਚੋਂ 71 ਵੈਂਟੀਲੇਟਰ ਖਰਾਬ ਹਨ।

ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, "ਮੈਨੂੰ ਯਕੀਨ ਹੈ ਕਿ ਤੁਸੀਂ ਮੇਰੇ ਨਾਲ ਸਹਿਮਤ ਹੋਵੋਗੇ ਕਿ ਖਰਾਬ ਤੇ ਮਾੜੀ ਕਵਾਲਟੀ ਦੇ ਵੈਂਟੀਲੇਟਰ ਕੌਮੀ ਸਿਹਤ ਐਮਰਜੰਸੀ ਵੇਲੇ ਸਪਲਾਈ ਕਰਨਾ ਇਕ ਫੌਜਦਾਰੀ ਅਪਰਾਧ ਹੈ। ਇਸ ਲਈ ਜ਼ਿੰਮੇਵਾਰ ਕੰਪਨੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।"

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ "ਸਾਰੇ ਖਰੀਦ ਆਰਡਰ ਦੀ ਜਾਂਚ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਪਤਾ ਲਾਇਆ ਜਾਣਾ ਅਹਿਮੀਅਤ ਰੱਖਦਾ ਹੈ ਕਿ ਕੀ ਨੁਕਸਦਾਰ ਵੈਂਟੀਲੇਟਰ ਜਾਣ ਬੁੱਝ ਕੇ ਖਰੀਦੇ ਗਏ ਕਿਉਂਕਿ ਸਾਰੇ ਮਾਮਲੇ ਵਿਚੋਂ ਵੱਡੇ ਘੁਟਾਲੇ ਦੀ ਬਦਬੂ ਆ ਰਹੀ ਹੈ। ਉਹਨਾਂ ਕਿਹਾ ਕਿ ਕੋਰੋਨਾ ਮਰੀਜ਼ਾਂ ਦੀ ਜਾਨ ਖਤਰੇ ਵਿਚ ਪਾਉਣ ਲਈ ਜ਼ਿੰਮੇਵਾਰ ਲੋਕਾਂ ਭਾਵੇਂ ਉਹ ਕਿੰਨੇ ਹੀ ਵੱਡੇ ਕਿਉਂ ਨਾ ਹੋਣ, ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।"

ਬਾਦਲ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਪੀ ਐਮ ਕੇਅਰਜ਼ ਤਹਿਤ ਸਾਰੀ ਖਰੀਦ ਦੀ ਪ੍ਰਕਿਰਿਆ ਵੀ ਸਖ਼ਤ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਕਿ ਕੇਂਦਰ ਸਰਕਾਰ ਨੇ ਆਪਣੇ ਆਰਡਰਾਂ ਵਿਚ ਕੀਤਾ ਹੈ। ਉਹਨਾਂ ਕਿਹਾ ਕਿ ਪੀ ਐਮ ਕੇਅਰਜ਼ ਤਹਿਤ ਖਰੀਦਿਆ ਸਾਰਾ ਮੈਡੀਕਲ ਸਾਜੋ ਸਮਾਨ ਕੌਮਾਂਤਰੀ ਮਿਆਰ ਦਾ ਹੋਣਾ ਚਾਹੀਦਾ ਹੈ ਤੇ ਇਹ ਗਲੋਬਲ ਟੈਂਡਰ ਲਗਾ ਕੇ ਹੀ ਖਰੀਦਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੀ ਮੈਡੀਕਲ ਖਰੀਦ ਲਈ ਮਿਆਰ ਦੀਆਂ ਸਖ਼ਤ ਸ਼ਰਤਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਮਰੀਜ਼ਾਂ ਦੀ ਜਾਨ ਕਿਸੇ ਵੀ ਹਾਲਤ ਵਿਚ ਜ਼ੋਖ਼ਮ ਵਿਚ ਨਾ  ਪਵੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਇਹ ਵੀ ਕਿਹਾ ਕਿ ਨੁਕਸਦਾਰ ਵੈਂਟੀਲੇਟਰਾਂ ਦੇ ਕਾਰਨ ਪੰਜਾਬ ਵਿਚ ਜਾਨਾਂ ਗਈਆਂ ਹਨ  ਤੇ ਇਸ ਨਾਲ ਕੋਰੋਨਾ ਮਹਾਮਾਰੀ ਖਿਲਾਫ ਦੇਸ਼ ਦੀ ਜੰਗ ਵਿੱਚ ਵੀ ਵਿਘਨ ਪਿਆ ਹੈ। 

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget