![ABP Premium](https://cdn.abplive.com/imagebank/Premium-ad-Icon.png)
Bathinda News: ਵੋਟਿੰਗ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ 'AAP' 'ਚ ਸ਼ਾਮਿਲ
Darshan Singh Kotfatta: ਵੋਟਿੰਗ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜੀ ਹਾਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ 'AAP' ਦਾ ਪੱਲਾ ਫੜ੍ਹ ਲਿਆ ਹੈ।
![Bathinda News: ਵੋਟਿੰਗ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ 'AAP' 'ਚ ਸ਼ਾਮਿਲ Akali Dal shocked from Bathinda, former MLA Darshan Singh Kotfatta joined AAP Bathinda News: ਵੋਟਿੰਗ ਤੋਂ ਪਹਿਲਾਂ ਬਠਿੰਡਾ ਤੋਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ 'AAP' 'ਚ ਸ਼ਾਮਿਲ](https://feeds.abplive.com/onecms/images/uploaded-images/2024/05/21/0a611a4d6456226dd99d489eaf4261b71716285594024700_original.jpg?impolicy=abp_cdn&imwidth=1200&height=675)
Darshan Singh Kotfatta joined AAP: ਬਠਿੰਡਾ ਹਲਕੇ 'ਚ ਆਪ ਹੋਰ ਮਜ਼ਬੂਤ ਹੋਈ ਹੈ। ਪਰ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਪ 'ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਪਾਰਟੀ ਦੇ ਵਿੱਚ ਸ਼ਾਮਿਲ ਕਰਾਇਆ ਹੈ।
ਬਠਿੰਡਾ ਹਲਕੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ
— AAP Punjab (@AAPPunjab) May 21, 2024
ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ
CM @BhagwantMann ਜੀ ਦੀ ਅਗਵਾਈ ‘ਚ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਸ਼ਾਮਲ
ਪਾਰਟੀ ‘ਚ ਜੀ ਆਇਆ ਨੂੰ .. pic.twitter.com/Q87RFypNct
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)