Darshan Singh Kotfatta joined AAP: ਬਠਿੰਡਾ ਹਲਕੇ 'ਚ ਆਪ ਹੋਰ ਮਜ਼ਬੂਤ ਹੋਈ ਹੈ। ਪਰ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਪ 'ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਪਾਰਟੀ ਦੇ ਵਿੱਚ ਸ਼ਾਮਿਲ ਕਰਾਇਆ ਹੈ।



 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।