ਪੜਚੋਲ ਕਰੋ

Punjab Politics: 'ਅਕਾਲੀ ਦਲ ਦੱਸੇ, ਕੀ ਸਿੱਖਿਆ, ਹਸਪਤਾਲ ਦਵਾਈ, ਬਿਜਲੀ, ਪਾਣੀ, ਖੇਤੀ ਅਤੇ ਰੁਜ਼ਗਾਰ ਪੰਜਾਬ ਦੇ ਮੁੱਦੇ ਨਹੀਂ ?'

ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 5000 ਕਰੋੜ ਰੁਪਏ ਤੋਂ ਵੱਧ ਰੋਕ ਲਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਿਹਤ ਮਿਸ਼ਨ ਦਾ ਹਜ਼ਾਰਾਂ ਕਰੋੜਾਂ ਰੁਪਏ ਰੋਕੇ ਜਾ ਰਹੇ ਹਨ ਅਤੇ ਕਈ ਮੁੱਦਿਆਂ 'ਤੇ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਇਨ੍ਹਾਂ ਸਾਰੇ ਮਾਮਲਿਆਂ 'ਤੇ ਚੁੱਪ ਹੈ।

Punjab News: ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ  ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਿਹਾ ਹੈ। ਸੱਚ ਤਾਂ ਇਹ ਹੈ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਮੁੱਦਿਆਂ ਅਤੇ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ 'ਤੇ ਚੋਣ ਲੜ ਰਹੀ ਹੈ।

ਆਪ ਬੁਲਾਰਾ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਇਹ ਲੋਕ ਸਭਾ ਚੋਣ ਸਿੱਖਿਆ, ਦਵਾਈ, ਬਿਜਲੀ,ਪਾਣੀ,ਖੇਤੀ  ਅਤੇ ਪੰਜਾਬ ਦਾ ਰੁਜ਼ਗਾਰ ਦੇ ਮੁੱਦਿਆਂ 'ਤੇ ਲੜ ਰਹੀ ਹੈ। ਅਕਾਲੀ ਦਲ ਦੱਸੇ, ਕੀ ਇਹ ਪੰਜਾਬ ਦਾ ਮੁੱਦੇ ਨਹੀਂ?
ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ। ਇਹਨਾਂ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ ਹੈ। ਬਾਦਲ ਪਰਿਵਾਰ ਨਹਿਰ ਕੱਟ ਕੇ ਆਪਣੇ ਫਾਰਮ ਹਾਊਸ ਤੱਕ ਪਾਣੀ ਲੈ ਗਿਆ ਪਰ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੇਣ ਬਾਰੇ ਕਦੇ ਨਹੀਂ ਸੋਚਿਆ। ਉਥੇ ਹੀ ਮਾਨ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾ ਰਹੀ ਹੈ।

ਅੱਜ ਸਰਕਾਰ ਆਮ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਖੇਤੀ ਕਰਨ ਲਈ ਵੀ ਲੋੜੀਂਦੀ ਬਿਜਲੀ ਦੇ ਰਹੀ ਹੈ।  ਇਸ ਵਾਰ ਕਿਸਾਨਾਂ ਤੋਂ ਕਣਕ-ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਗਿਆ ਅਤੇ ਫਸਲਾਂ ਦੇ ਭਾਅ 24 ਘੰਟਿਆਂ ਦੇ ਅੰਦਰ-ਅੰਦਰ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ਮਾਫੀਆ ਰਾਜ ਵਧਾਇਆ ਅਤੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਕੇ ਆਪਣਾ ਖਜ਼ਾਨਾ ਭਰਿਆ ਹੈ।  ਉਸ ਨੇ ਪੰਜਾਬ ਨੂੰ ਇੰਨੇ ਕਰਜ਼ੇ ਵਿੱਚ ਡੁਬੋ ਦਿੱਤਾ ਜਿਸ ਕਾਰਨ ਅੱਜ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਦੇਣੇ ਪੈ ਰਹੇ ਹਨ।  ਅਕਾਲੀ ਦਲ ਦੱਸੇ ਕਿ ਇੰਨੇ ਕਰਜ਼ੇ ਦੇ ਪੈਸੇ ਨਾਲ ਉਨ੍ਹਾਂ ਨੇ ਕੀ ਕੀਤਾ?
 
ਨੀਲ ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਪੰਜਾਬ ਦੇ ਮੁੱਦਿਆਂ 'ਤੇ ਕੁਝ ਨਹੀਂ ਕਿਹਾ। ਅੱਜ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 5000 ਕਰੋੜ ਰੁਪਏ ਤੋਂ ਵੱਧ ਰੋਕ ਲਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਿਹਤ ਮਿਸ਼ਨ ਦਾ ਹਜ਼ਾਰਾਂ ਕਰੋੜਾਂ ਰੁਪਏ ਰੋਕੇ ਜਾ ਰਹੇ ਹਨ ਅਤੇ ਕਈ ਮੁੱਦਿਆਂ 'ਤੇ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਇਨ੍ਹਾਂ ਸਾਰੇ ਮਾਮਲਿਆਂ 'ਤੇ ਚੁੱਪ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
Advertisement
ABP Premium

ਵੀਡੀਓਜ਼

Jalandhar 'ਚ ਫੈਕਟਰੀ ਦੀ ਗੈਸ ਲੀਕ ਹੋਈ, ਪੁਲਿਸ ਨੇ ਇਲਾਕਾ ਕਰਾਇਆ ਸੀਲStar Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Embed widget