ਪੜਚੋਲ ਕਰੋ

ਅਕਾਲੀ ਦਲ ਦੀ ਕੁਮਾਰ ਵਿਸ਼ਵਾਸ਼ ਨੂੰ 'ਲਲਕਾਰ'

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਪੰਜਾਬ ਸਰਕਾਰ ਤੇ ਬਾਦਲ ਪਰਿਵਾਰ ਖਿਲਾਫ ਗਾਏ ਗੀਤ ਦਾ ਜਵਾਬ ਅਕਾਲੀ ਦਲ ਦੇ ਨੌਜਵਾਨ ਨੇਤਾ ਨੇ ਵੀ ਗੀਤ ਗਾ ਕੇ ਦਿੱਤਾ ਹੈ। ਇਸ ਗੀਤ ਦਾ ਨਾਮ 'ਲਲਕਾਰ' ਹੈ ਤੇ ਅਕਾਲੀ ਦਲ ਨੇ ਇਸ ਗੀਤ ਰਾਹੀਂ ਕੁਮਾਰ ਵਿਸ਼ਵਾਸ਼ ਤੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਇਸ ਗੀਤ ਨੂੰ ਆਮ ਆਦਮੀ ਪਾਰਟੀ ਲਈ ਚਿਤਾਵਨੀ ਵੀ ਦੱਸਿਆ।     ਵਲਟੋਹਾ ਨੇ ਕਿਹਾ ਕਿ ਇਹ ਗੀਤ ਅਕਾਲੀ ਨੇਤਾ ਮੀਤਪਾਲ ਡੁਗਰੀ ਵੱਲੋਂ ਗਾਇਆ ਗਿਆ ਹੈ ਜੋ ਅਕਾਲੀ ਦਲ ਦੇ ਯੂਥ ਵਿੰਗ ਐਸ.ਓ.ਆਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਲੀਡਰਾਂ ਵੱਲੋਂ ਪੰਜਾਬ ਨੂੰ ਨਸ਼ੇ ਦੇ ਨਾਮ 'ਤੇ ਬਦਨਾਮ ਕੀਤੇ ਜਾਣ ਕਰਕੇ ਅਕਾਲੀ ਦਲ ਦੇ ਵਰਕਰਾਂ ਦੇ ਮਨਾਂ ਵਿੱਚ ਕਾਫੀ ਰੋਸ ਸੀ। ਉਸੇ ਦਾ ਹੀ ਨਤੀਜਾ ਹੈ ਕਿ ਅਕਾਲੀ ਦਲ ਨੇ ਇਹ ਨਵਾਂ ਗੀਤ ਜਾਰੀ ਕਰਕੇ ਆਮ ਆਦਮੀ ਪਾਰਟੀ ਨੂੰ ਕਰਾਰ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ।     ਵਲਟੋਹਾ ਨੇ ਇਹ ਵੀ ਕਿਹਾ ਕਿ ਇਹ ਗੀਤ ਕੁਮਾਰ ਵਿਸ਼ਵਾਸ਼ ਨੂੰ ਵੰਗਾਰ ਹੈ ਕਿਉਂਕਿ ਪੰਜਾਬ ਦਾ ਨੌਜਵਾਨ ਨਸ਼ੇੜੀ ਨਹੀਂ ਸਗੋਂ ਹਰ ਕਿਸੇ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਹੈ। ਜੇਕਰ ਕੁਮਾਰ ਵਿਸ਼ਵਾਸ਼ ਨੂੰ ਕਿਸੇ ਤਰ੍ਹਾਂ ਦਾ ਕੋਈ ਭੁਲੇਖਾ ਹੈ ਤਾਂ ਉਹ ਪੰਜਾਬ ਦੇ ਹਰ ਉਸ ਨੌਜਵਾਨ ਨਾਲ ਆ ਕੇ ਘੋਲ ਕਰ ਸਕਦੇ ਹਨ, ਜਿਸ ਨੂੰ ਉਹ ਨਸ਼ੇ ਵਿੱਚ ਬਰਬਾਦ ਹੋਇਆ ਦੱਸਦੇ ਹਨ।     ਇਸ ਤੋਂ ਇਲਾਵਾ ਉਨ੍ਹਾਂ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਕੇਜਰੀਵਾਲ ਦੀ ਨਿਹੰਗ ਬਾਣੇ ਵਾਲੀ ਤਸਵੀਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਸਿੱਖ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਇਸ ਤਸਵੀਰ 'ਤੇ ਇਤਰਾਜ਼ ਸੀ ਤਾਂ ਉਨ੍ਹਾਂ ਨੇ ਮੈਗਜ਼ੀਨ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget