ਪੜਚੋਲ ਕਰੋ

ਸੁਖਬੀਰ ਬਦਾਲ 'ਤੇ ਹਮਲੇ ਮਗਰੋਂ ਅਕਾਲੀ ਦਲ ਸਖ਼ਤ, ਕੈਪਟਨ ਕੋਲੋਂ ਅਸਤੀਫੇ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਵਿੱਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਅਲੋਚਨਾ ਕੀਤੀ ਹੈ। ਅਕਾਲੀ ਦਲ ਨੇ ਹਮਲੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਵਿੱਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਅਲੋਚਨਾ ਕੀਤੀ ਹੈ। ਅਕਾਲੀ ਦਲ ਨੇ ਹਮਲੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਅਕਾਲੀ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਹੋ ਗਈ ਹੈ। ਅਕਾਲੀ ਦਲ ਦੇ ਬੁਲਾਰੇ ਦਿਲਜੀਤ ਸਿੰਘ ਚੀਮਾ ਨੇ ਕਿਹਾ, ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਪਹਿਲਾਂ ਹੀ ਹਮਲੇ ਦੀ ਤਿਆਰੀ ਕੀਤੀ ਗਈ ਸੀ ਤੇ ਜਲਾਲਾਬਾਦ ਪੁਲਿਸ ਇਸ ਜੁਰਮ ਵਿੱਚ ਆਪ ਸ਼ਾਮਲ ਸੀ ਕਿਉਂਕਿ ਹਮਲਾਵਰਾਂ ਨੂੰ ਭੱਜਣ ਦੀ ਆਗਿਆ ਦਿੱਤੀ ਗਈ। ਇਸ ਹਮਲੇ ਦੀ ਇੱਕ ਉੱਚ ਪੱਧਰੀ ਨਿਆਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਘਿਨਾਉਣਾ ਕੰਮ ਰਾਜ ਦੀ ਸਰਪ੍ਰਸਤੀ ਹੇਠ ਹੋਇਆ ਲੱਗਦਾ ਹੈ।"

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ

Embed widget