ਪੜਚੋਲ ਕਰੋ

Akali Dal Sudhar Lehar: ਖਾਲਸਈ ਰੋਸ ਮਾਰਚ 'ਚ ਸ਼ਾਮਲ ਹੋਣ ਦਾ ਅਕਾਲੀ ਦਲ ਸੁਧਾਰ ਲਹਿਰ ਨੇ ਕੀਤਾ ਐਲਾਨ

ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਹੀ ਪੰਥਕ ਹਿੱਤਾਂ ਲਈ ਅੱਗੇ ਆਕੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਲੜਾਈ ਨੂੰ ਅੰਜਾਮ ਤੱਕ ਲੈਕੇ ਜਾਣ

ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਲੋਂ ਪਹਿਲੀ ਅਕਤੂਬਰ ਨੂੰ ਖਾਲਸਈ ਰੋਸ ਮਾਰਚ ਦੇ ਦਿੱਤੇ ਗਏ ਸੱਦੇ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਿਛਲੇ ਦਿੱਨਾਂ ਵਿੱਚ ਪ੍ਰਜੀਡੀਅਮ ਵਿੱਚ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਗਿਆ ਸੀ ਕਿ ਉਪਰੋਕਤ ਰੋਸ ਮਾਰਚ ਵੱਡੇ ਪੱਧਰ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। 

ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਹੀ ਪੰਥਕ ਹਿੱਤਾਂ ਲਈ ਅੱਗੇ ਆਕੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਲੜਾਈ ਨੂੰ ਅੰਜਾਮ ਤੱਕ ਲੈਕੇ ਜਾਣ ਦੀ ਰਹੀ ਹੈ, ਜਿਸ ਨੂੰ ਲੈਕੇ ਓਹਨਾ ਤੇ ਸੁਧਾਰ ਲਹਿਰ ਦੇ ਤਮਾਮ ਆਗੂਆਂ ਨੇ ਸਮੇਂ ਸਮੇਂ ਤੇ ਸੂਬਾ ਸਰਕਾਰਾਂ, ਰਾਜਪਾਲ ਜਰੀਏ ਅਤੇ ਕੇਂਦਰੀ ਵਜਾਰਤ ਤੱਕ ਗੁਹਾਰ ਲਗਾਕੇ ਰਿਹਾਈ ਦੀ ਮੰਗ ਚੁੱਕੀ ਤੇ ਇਸ ਨੂੰ ਅੱਗੇ ਹੋਰ ਜ਼ੋਰ ਨਾਲ ਲੈ ਕੇ ਜਾਵਾਂਗੇ ਹੈ।

ਇਸ ਦੇ ਨਾਲ ਜੱਥੇਦਾਰ ਵਡਾਲਾ ਨੇ ਬੇਅਬਦੀਆਂ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਦੀ ਮੁੜ ਪ੍ਰੋੜਤਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਅਨੇਕਾਂ ਵਾਰ ਅਜਿਹੀਆਂ ਦਿਲ ਨੂੰ ਪੀੜਾਂ ਦੇਣ ਵਾਲੀਆਂ ਘਟਨਾਵਾਂ ਦੇ ਬਾਵਜੂਦ ਸਖ਼ਤ ਕਾਨੂੰਨ ਅਮਲ ਵਿੱਚ ਨਹੀਂ ਆ ਸਕਿਆ, ਜਿਸ ਕਰਕੇ ਪੰਥ ਵਿਰੋਧੀ ਸ਼ਕਤੀਆਂ ਦੇ ਹੌਸਲੇ ਵਧੇ ਅਤੇ ਪਿਛਲੇ ਕਈ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਦੇ ਨਾਲ ਓਹਨਾ ਨੇ ਕਿਹਾ ਕਿ ਅੱਜ ਦੇਸ਼ ਦੁਨੀਆਂ ਵਿੱਚ ਬੈਠਾ ਹਰ ਸਿੱਖ ਚਾਹੁੰਦਾ ਹੈ ਕਿ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਮਿਲੇ।

ਸਿੱਖ ਕੌਮ ਦੇ ਨਾਮ ਜਾਰੀ ਆਪਣੀ ਅਪੀਲ ਵਿੱਚ ਜੱਥੇਦਾਰ ਵਡਾਲਾ ਨੇ ਕਿਹਾ ਕਿ ਓਹਨਾ ਨੂੰ ਆਸ ਹੈ ਕਿ ਪੰਥ ਦੇ ਵਢੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੰਗਤ ਵੱਡੀ ਗਿਣਤੀ ਵਿੱਚ ਇਸ ਖਾਲਸਈ ਰੋਸ ਮਾਰਚ ਦਾ ਹਿੱਸਾ ਬਣੇਗੀ ।

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget