ਪੜਚੋਲ ਕਰੋ

ਦ੍ਰੋਪਦੀ ਮੁਰਮੂ ਨੂੰ ਅਕਾਲੀ ਦਲ ਦਾ ਸਮਰਥਨ, ਚੰਡੀਗੜ੍ਹ 'ਚ ਭਾਜਪਾ ਆਗੂਆਂ ਨਾਲ ਕੀਤੀ ਮੁਲਾਕਾਤ

ਸ੍ਰੋਮਣੀ ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ

ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰਨਗੇ।ਇਸ ਮਗਰੋਂ ਉਨ੍ਹਾ ਨੇ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਵੀ ਕੀਤੀ।

ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਰਾਸ਼ਟਰਪਤੀ ਚੋਣਾਂ ਵਿੱਚ ਸਮਰਥਨ ਲਈ ਦ੍ਰੋਪਦੀ ਮੁਰਮੂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ ਕਿਉਂਕਿ ਉਹ ਘੱਟ ਗਿਣਤੀਆਂ, ਆਦਿਵਾਸੀਆਂ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੇ ਨਾਲ-ਨਾਲ ਔਰਤਾਂ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ। ਉਹ ਗਰੀਬਾਂ ਦਾ ਪ੍ਰਤੀਕ ਬਣ ਕੇ ਉਭਰੀ ਹੈ।"

ਚੰਡੀਗੜ੍ਹ 'ਚ ਅਕਾਲੀ ਤੇ ਭਾਜਪਾ ਆਗੂਆਂ ਵਿਚਾਲੇ ਹੋਈ ਮੀਟਿੰਗ 'ਚ ਮੁਰਮੂ, ਸੀਐਮ ਖੱਟਰ, ਅਨੁਰਾਗ ਠਾਕੁਰ, ਅਰਜੁਨ ਰਾਮ ਮੇਘਵਾਲ, ਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਹਾਜ਼ਰ ਸਨ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਾਵਜੂਦ ਇਸਦੇ ਕਿ ਕਿਸਾਨੀ ਮੁੱਦਿਆਂ ਅਤੇ ਤਿੰਨ ਖੇਤੀ ਕਾਨੂੰਨਾਂ 'ਤੇ ਵਿਚਾਰਾਂ ਦੇ ਉਹਨਾਂ ਦੀ ਪਾਰਟੀ ਦੇ ਭਾਜਪਾ ਨਾਲ ਮਤਭੇਦ ਹਨ। ਉਹਨਾਂ ਦੀ ਪਾਰਟੀ ਵੱਲੋਂ ਭਾਜਪਾ ਨੂੰ ਚੋਣਾਂ  'ਚ ਸਮਰਥਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਦੀ ਹਮਾਇਤ ਕਰਨਾ ਸਾਡੀ ਜਿੰਮੇਵਾਰੀ ਹੈ ਅਤੇ ਕਿਉਂਕਿ ਦਰੋਪਦੀ ਮੁਰਮੂ Schedule tribe ਨਾਲ ਸੰਬੰਧਤ ਹਨ ਇਸ ਲਈ ਅਕਾਲੀ ਦਲ ਉਹਨਾਂ ਨੂੰ ਹਮਾਇਤ ਦੇਵੇਗੀ।  

ਭਾਜਪਾ ਨੇ ਮੰਗਿਆ ਸੀ ਅਕਾਲੀ ਦਲ ਦਾ ਸਾਥ 
ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਆਪਣੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਰਾਸ਼ਟਰਪਤੀ ਚੋਣਾਂ ’ਚ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਲਈ ਹਮਾਇਤ ਮੰਗੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਅਕਾਲੀ ਆਗੂਆਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਰਾਇ ਦੱਸ ਦੇਣਗੇ। 

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਦਰੋਪਦੀ ਮੁਰਮੂ ਵੱਲੋਂ ਐਨਡੀਏ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ ਜਾਣ ਮਗਰੋਂ ਨੱਢਾ ਵੱਖ-ਵੱਖ ਗ਼ੈਰ-ਐਨਡੀਏ ਪਾਰਟੀਆਂ ਨਾਲ ਫੋਨ ’ਤੇ ਗੱਲਬਾਤ ਕਰ ਰਹੇ ਹਨ ਤੇ ਉਨ੍ਹਾਂ ਤੋਂ ਮੁਰਮੂ ਲਈ ਹਮਾਇਤ ਮੰਗ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget