ਪੜਚੋਲ ਕਰੋ

Jalandhar By Election: ਸੁਖਬੀਰ ਬਾਦਲ 'ਤੇ ਇੱਕ ਹੋਰ ਸੰਕਟ, ਜਲੰਧਰ 'ਚ ਭਗਵੰਤ ਮਾਨ ਨੇ ਦਿੱਤਾ ਝਟਕਾ, ਹੋ ਗਿਆ ਵੱਡਾ ਸਿਆਸੀ ਫੇਰ ਬਦਲ

Jalandhar By Election: ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ  ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋ ਗਏ।

Jalandhar By Election: ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ  ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇੱਥੇ ਸੁਰਜੀਤ ਕੌਰ ਨੂੰ ਪਹਿਲਾਂ ਉਮੀਦਵਾਰ ਬਣਾਇਆ ਤੇ ਫਿਰ ਉਸ ਤੋਂ ਹਿਮਾਇਤ ਵਾਪਸ ਲੈ ਲਈ ਸੀ। ਪਰ ਹੁਣ ਇਹਨਾਂ ਦੀ ਉਮੀਦਵਾਰ ਨੇ ਹੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ। 

ਸੁਰਜੀਤ ਕੌਰ ਨੇ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਲੰਧਰ ਸਥਿਤ ਘਰ 'ਤੇ ਪਾਰਟੀ 'ਚ ਸਵਾਗਤ ਕੀਤਾ।

ਸੁਰਜੀਤ ਕੌਰ ਨੂੰ ਜੁਆਇਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਉਹ ਭੈਣ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਜੋ ਵੀ ਪੱਧਰ 'ਤੇ ਹੋਵੇਗਾ, ਅਸੀਂ ਸੁਰਜੀਤ ਕੌਰ ਨੂੰ ਸਰਕਾਰ ਵਿਚ ਥਾਂ ਦੇਵਾਂਗੇ।

ਸੁਰਜੀਤ ਕੌਰ ਨੇ ਵੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਜਲੰਧਰ ਸੀਟ 'ਤੇ 10 ਸਤੰਬਰ ਨੂੰ ਵੋਟਿੰਗ ਹੋਣੀ ਹੈ।

ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget